Monday, 4th of May 2026

ਜਸਵਿੰਦਰ ਭੱਲਾ ਦੇ ਜਨਮ ਦਿਨ ‘ਤੇ ਧੀ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਪਿਤਾ ਨੂੰ ਕੀਤਾ ਯਾਦ

ਮਰਹੂਮ ਅਦਾਕਾਰ ਤੇ ਕਾਮੇਡੀਅਨ ਡਾ. ਜਸਵਿੰਦਰ ਭੱਲਾ ਦਾ ਅੱਜ ਜਨਮਦਿਨ ਹੈ। ਇਸ ਮੌਕੇ ‘ਤੇ ਉਨ੍ਹਾਂ ਦੀ ਧੀ ਨੇ ਉਨ੍ਹਾਂ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਪਿਤਾ ਜਸਵਿੰਦਰ ਭੱਲਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।

Reported by:  GTC Punjabi Desk   |  Edited by:  Shaminder Kaur Kaler   |  May 04th 2026 12:41 PM  |  Updated: May 04th 2026 12:41 PM

ਜਸਵਿੰਦਰ ਭੱਲਾ ਦੇ ਜਨਮ ਦਿਨ ‘ਤੇ ਧੀ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਪਿਤਾ ਨੂੰ ਕੀਤਾ ਯਾਦ

ਮਰਹੂਮ ਅਦਾਕਾਰ ਤੇ ਕਾਮੇਡੀਅਨ ਡਾ. ਜਸਵਿੰਦਰ ਭੱਲਾ ਦਾ ਅੱਜ ਜਨਮਦਿਨ ਹੈ। ਇਸ ਮੌਕੇ ‘ਤੇ ਉਨ੍ਹਾਂ ਦੀ ਧੀ ਨੇ ਉਨ੍ਹਾਂ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਪਿਤਾ ਜਸਵਿੰਦਰ ਭੱਲਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।

Reported by:  GTC Punjabi Desk
Edited by:  Shaminder Kaur Kaler
May 04th 2026 12:41 PM
Last Updated: May 04th 2026 12:41 PM
Share us

 ਮਰਹੂਮ ਅਦਾਕਾਰ ਤੇ ਕਾਮੇਡੀਅਨ ਡਾ. ਜਸਵਿੰਦਰ ਭੱਲਾ ਦਾ ਅੱਜ ਜਨਮਦਿਨ ਹੈ। ਇਸ ਮੌਕੇ ‘ਤੇ ਉਨ੍ਹਾਂ ਦੀ ਧੀ ਨੇ ਉਨ੍ਹਾਂ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਪਿਤਾ ਜਸਵਿੰਦਰ ਭੱਲਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।ਇਸ ਮੌਕੇ ‘ਤੇ ਅਰਸ਼ਪ੍ਰੀਤ ਕੌਰ ਭੱਲਾ ਨੇ ਆਪਣੇ ਪਿਤਾ ਦੇ ਨਾਲ ਬਚਪਨ ਦੀਆਂ ਕੁਝ ਤਸਵੀਰਾਂ ਸਾਂਝੀਆ ਕਰਦੇ ਹੋਏ ਉਨ੍ਹਾਂ ਨੂੰ ਯਾਦ ਕੀਤਾ ਹੈ।

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਰਸ਼ਪ੍ਰੀਤ ਭੱਲਾ ਨੇ ਲਿਖਿਆ ‘ਹੈਪੀ ਬਰਥਡੇ ਡੈਡੀ ਜੀ’।ਇਸ ਤੋਂ ਇਲਾਵਾ ਅਰਸ਼ਪ੍ਰੀਤ ਭੱਲਾ ਨੇ ਆਪਣੇ ਪਿਤਾ ਜੀ ਦੀ ਤਸਵੀਰ ਨੰੂੰ ਜੱਫੀ ਪਾਏ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਫੈਨਸ ਵੀ ਭਾਵੁਕ ਹੋ ਰਹੇ ਹਨ ਅਤੇ ਜਸਵਿੰਦਰ ਭੱਲਾ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ । 

ਜਸਵਿੰਦਰ ਭੱਲਾ ਦਾ ਵਰਕ ਫ੍ਰੰਟ 

ਜਸਵਿੰਦਰ ਭੱਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਮਨੋਰੰਜਨ ਜਗਤ ‘ਚ ਸਰਗਰਮ ਰਹੇ ਹਨਪ ਉਨ੍ਹਾਂ ਨੇ ਜਿੱਥੇ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ, ਉੱਥੇ ਹੀ ਉਨ੍ਹਾਂ ਨੇ ਬਾਕਮਾਲ ਕਾਮੇਡੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਪਰ ਉਨ੍ਹਾਂ ਨੂੰ ਕਾਮੇਡੀ ਕਿਰਦਾਰਾਂ ‘ਚ ਦਰਸ਼ਕਾਂ ਦੇ ਵਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਉਨ੍ਹਾਂ ਦੇ ਪੁੱਤਰ ਪੁਖਰਾਜ ਭੱਲਾ ਵੀ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦੇ ਹੋਏ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹਨ।  

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi