Thursday, 28th of May 2026
×

ਗਾਇਕ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ, ਪੁੱਤ ਨੂੰ ਯਾਦ ਕਰਕੇ ਭਾਵੁਕ ਹੋਈ ਮਾਂ

ਸਿੱਧੂ ਮੂਸੇਵਾਲਾ ਦੀ ਅੱਜ ਚੌਥੀ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ‘ਤੇ ਗਾਇਕ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਸਿੱਧੂ ਦੀ ਯਾਦਗਾਰ ‘ਤੇ ਪਿੰਡ ਮੂਸੇਵਾਲਾ ‘ਚ ਉਨ੍ਹਾਂ ਦੀ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਪਿੰਡ ਦੇ ਲੋਕ ਵੱਡੀ ਗਿਣਤੀ ‘ਚ ਪਹੁੰਚ ਰਹੇ ਹਨ।

Reported by:  GTC Punjabi Desk   |  Edited by:  Shaminder Kaur Kaler   |  May 28th 2026 10:58 AM  |  Updated: May 28th 2026 11:03 AM
Add GTC Punjabi on Google

ਗਾਇਕ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ, ਪੁੱਤ ਨੂੰ ਯਾਦ ਕਰਕੇ ਭਾਵੁਕ ਹੋਈ ਮਾਂ

ਸਿੱਧੂ ਮੂਸੇਵਾਲਾ ਦੀ ਅੱਜ ਚੌਥੀ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ‘ਤੇ ਗਾਇਕ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਸਿੱਧੂ ਦੀ ਯਾਦਗਾਰ ‘ਤੇ ਪਿੰਡ ਮੂਸੇਵਾਲਾ ‘ਚ ਉਨ੍ਹਾਂ ਦੀ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਪਿੰਡ ਦੇ ਲੋਕ ਵੱਡੀ ਗਿਣਤੀ ‘ਚ ਪਹੁੰਚ ਰਹੇ ਹਨ।

Reported by:  GTC Punjabi Desk
Edited by:  Shaminder Kaur Kaler
May 28th 2026 10:58 AM
Last Updated: May 28th 2026 11:03 AM
Share us
You May Like This

ਸਿੱਧੂ ਮੂਸੇਵਾਲਾ ਦੀ ਅੱਜ ਚੌਥੀ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ‘ਤੇ ਗਾਇਕ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਸਿੱਧੂ ਦੀ ਯਾਦਗਾਰ ‘ਤੇ ਪਿੰਡ ਮੂਸੇਵਾਲਾ ‘ਚ ਉਨ੍ਹਾਂ ਦੀ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਪਿੰਡ ਦੇ ਲੋਕ ਵੱਡੀ ਗਿਣਤੀ ‘ਚ ਪਹੁੰਚ ਰਹੇ ਹਨ।ਇਸ ਮੌਕੇ ਆਪਣੇ ਪੁੱਤ ਨੂੰ ਯਾਦ ਕਰਕੇ ਮਾਂ ਚਰਨ ਕੌਰ ਵੀ ਭਾਵੁਕ ਹੋ ਗਈ। ਜਿਸ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਮਾਂ ਚਰਨ ਕੌਰ ਦੀਆਂ ਅੱਖਾਂ ‘ਚ ਅੱਥਰੂ ਹਨ ਅਤੇ ਉਨ੍ਹਾਂ ਦੇ ਪਿਤਾ ਜੀ ਵੀ ਭਾਵੁਕ ਦਿਖਾਈ ਦਿੱਤੇ ।ਇਸ ਮੌਕੇ ‘ਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਸ਼ਬਦ ਕੀਰਤਨ ਦੇ ਨਾਲ ਬਰਸੀ ‘ਚ ਪਹੁੰਚੀਆਂ ਸੰਗਤਾਂ ਨੂੰ ਪਾਠੀ ਸਿੰਘਾਂ ਨੇ ਨਿਹਾਲ ਕੀਤਾ । 

ਸਿੱਧੂ ਮੂਸੇਵਾਲਾ ਦਾ ਕਤਲ 

੨੦ ਮਈ ੨੦੨੨ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕੁਝ ਅਣਪਛਾਤੇ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ। ਹਰ ਸਾਲ ਗਾਇਕ ਦੀ ਬਰਸੀ ੨੯ ਮਈ ਨੂੰ ਮਨਾਈ ਜਾਂਦੀ ਹੈ। ਪਰ ਇਸ ਵਾਰ ਗਾਇਕ ਦੇ ਪਰਿਵਾਰ ਵੱਲੋਂ ਉਸ ਦੀ ਬਰਸੀ ੨੮ ਮਈ ਨੂੰ ਮਨਾਉਣ ਦਾ ਐਲਾਨ ਪਰਿਵਾਰ ਦੇ ਵੱਲੋਂ ਕੀਤਾ ਗਿਆ ਸੀ ।

ਸਿੱਧੂ ਮੂਸੇਵਾਲਾ ਦਾ ਵਰਕ ਫਰੰਟ 

ਸਿੱਧੂ ਮੂਸੇਵਾਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਅਨੇਕਾਂ ਹੀ ਹਿੱਟ ਗੀਤ ਦਿੱਤੇ ਸਨ ਅਤੇ ਉਨ੍ਹਾਂ ਦੀ ਬੇਵਕਤੀ ਮੌਤ ਨੇ ਫੈਨਸ ਨੂੰ ਝੰਜੋੜ ਕੇ ਰੱਖ ਦਿੱਤਾ ਸੀ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi