Thursday, 7th of May 2026
×
ENTRY FORM

ਰਣਜੀਤ ਬਾਵਾ ਦਾ ਨਿਊਜ਼ੀਲੈਂਡ ‘ਚ ਰੀਤੀ ਰਿਵਾਜ਼ਾਂ ਦੇ ਨਾਲ ਭਰਵਾਂ ਸੁਆਗਤ, ਵੀਡੀਓ ਹੋ ਰਿਹਾ ਵਾਇਰਲ

ਗਾਇਕ ਰਣਜੀਤ ਬਾਵਾ ਇਨ੍ਹੀਂ ਦਿਨੀਂ ਨਿਊਜ਼ੀਲੈਂਡ ਗਏ ਹੋਏ ਹਨ। ਜਿੱਥੇ ਉਹ ਵੱਖ ਵੱਖ ਸ਼ਹਿਰਾਂ ‘ਚ ਪਰਫਾਰਮ ਕਰਨਗੇ । ਪਰ ਇਸ ਤੋਂ ਪਹਿਲਾਂ ਏਅਰਪੋਰਟ ਪਹੁੰਚਣ ‘ਤੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ । ਜਿਸ ਦਾ ਇੱਕ ਵੀਡੀਓ ਵੀ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

Reported by:  GTC Punjabi Desk   |  Edited by:  Shaminder Kaur Kaler   |  May 07th 2026 03:30 PM  |  Updated: May 07th 2026 03:30 PM

ਰਣਜੀਤ ਬਾਵਾ ਦਾ ਨਿਊਜ਼ੀਲੈਂਡ ‘ਚ ਰੀਤੀ ਰਿਵਾਜ਼ਾਂ ਦੇ ਨਾਲ ਭਰਵਾਂ ਸੁਆਗਤ, ਵੀਡੀਓ ਹੋ ਰਿਹਾ ਵਾਇਰਲ

ਗਾਇਕ ਰਣਜੀਤ ਬਾਵਾ ਇਨ੍ਹੀਂ ਦਿਨੀਂ ਨਿਊਜ਼ੀਲੈਂਡ ਗਏ ਹੋਏ ਹਨ। ਜਿੱਥੇ ਉਹ ਵੱਖ ਵੱਖ ਸ਼ਹਿਰਾਂ ‘ਚ ਪਰਫਾਰਮ ਕਰਨਗੇ । ਪਰ ਇਸ ਤੋਂ ਪਹਿਲਾਂ ਏਅਰਪੋਰਟ ਪਹੁੰਚਣ ‘ਤੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ । ਜਿਸ ਦਾ ਇੱਕ ਵੀਡੀਓ ਵੀ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

Reported by:  GTC Punjabi Desk
Edited by:  Shaminder Kaur Kaler
May 07th 2026 03:30 PM
Last Updated: May 07th 2026 03:30 PM
Share us
You May Like This

ਗਾਇਕ ਰਣਜੀਤ ਬਾਵਾ (Ranjit Bawa)ਇਨ੍ਹੀਂ ਦਿਨੀਂ ਨਿਊਜ਼ੀਲੈਂਡ ਗਏ ਹੋਏ ਹਨ। ਜਿੱਥੇ ਉਹ ਵੱਖ ਵੱਖ ਸ਼ਹਿਰਾਂ ‘ਚ ਪਰਫਾਰਮ ਕਰਨਗੇ । ਪਰ ਇਸ ਤੋਂ ਪਹਿਲਾਂ ਏਅਰਪੋਰਟ ਪਹੁੰਚਣ ‘ਤੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ । ਜਿਸ ਦਾ ਇੱਕ ਵੀਡੀਓ ਵੀ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਦੇ ਸੁਆਗਤ ਦੇ ਲਈ ਉਥੋਂ ਦੇ ਲੋਕ ਕਲਾਕਾਰ ਪੂਰੀ ਤਿਆਰੀ ਦੇ ਨਾਲ ਆਏ ਹਨ ਅਤੇ ਉਨ੍ਹਾਂ ਦਾ ਸੁਆਗਤ ਕਰ ਰਹੇ ਹਨ । ਸੋਸ਼ਲ ਮੀਡੀਆ ‘ਤੇ ਗਾਇਕ ਦੇ ਇਸ ਅਨੋਖੇ ਸੁਆਗਤ ਨੂੰ ਪਸੰਦ ਕੀਤਾ ਜਾ ਰਿਹਾ ਹੈ। ਫੈਨਸ ਦੇ ਵੱਲੋਂ ਵੀ ਇਸ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ। 

ਰਣਜੀਤ ਬਾਵਾ ਦਾ ਵਰਕ ਫ੍ਰੰਟ 

ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਹਨ। ਬਾਵਾ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਗਾਇਕੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਹੁਣ ਤੱਕ ਉਹ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਕੀਤਾ ਹੈ। ਜਿਸ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਹੈ। 

- GTC PUNJABI

Follow us

Top Stories

Please wait and do not refresh the page.
Surtaaj Of Punjab

Entry Form

Media files should not be more than 80 MB.

✅ Thank You!

Your form has been submitted successfully.

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi