Monday, 25th of May 2026
×

ਕਪਿਲ ਸ਼ਰਮਾ ਦੇ ਘਰ ਦੇ ਬਾਹਰ ਫਾਈਰਿੰਗ ਦੀਆਂ ਖ਼ਬਰਾਂ, ਪੁਲਿਸ ਨੇ ਫਾਈਰਿੰਗ ਦੀ ਘਟਨਾ ਤੋਂ ਕੀਤਾ ਇਨਕਾਰ

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਘਟਨਾ ਨਾਲ ਜੁੜੇ ਹਰ ਪੱਖ ਦੀ ਬਰੀਕੀ ਨਾਲ ਜਾਂਚ ਹੋ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫਾਈਰਿੰਗ ਦੀ ਕੋਈ ਘਟਨਾ ਨਹੀਂ ਹੋਈ ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਾਈਰਿੰਗ ਦੀ ਕੋਈ ਘਟਨਾ ਨਹੀਂ ਹੋਈ ।

Reported by:  GTC Punjabi Desk   |  Edited by:  Shaminder Kaur Kaler   |  May 25th 2026 03:57 PM  |  Updated: May 25th 2026 04:07 PM
Add GTC Punjabi on Google

ਕਪਿਲ ਸ਼ਰਮਾ ਦੇ ਘਰ ਦੇ ਬਾਹਰ ਫਾਈਰਿੰਗ ਦੀਆਂ ਖ਼ਬਰਾਂ, ਪੁਲਿਸ ਨੇ ਫਾਈਰਿੰਗ ਦੀ ਘਟਨਾ ਤੋਂ ਕੀਤਾ ਇਨਕਾਰ

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਘਟਨਾ ਨਾਲ ਜੁੜੇ ਹਰ ਪੱਖ ਦੀ ਬਰੀਕੀ ਨਾਲ ਜਾਂਚ ਹੋ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫਾਈਰਿੰਗ ਦੀ ਕੋਈ ਘਟਨਾ ਨਹੀਂ ਹੋਈ ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਾਈਰਿੰਗ ਦੀ ਕੋਈ ਘਟਨਾ ਨਹੀਂ ਹੋਈ ।

Reported by:  GTC Punjabi Desk
Edited by:  Shaminder Kaur Kaler
May 25th 2026 03:57 PM
Last Updated: May 25th 2026 04:07 PM
Share us
You May Like This

ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ (Kapil Sharma) ਦੇ ਘਰ ਦੇ ਬਾਹਰ ਫਾਈਰਿੰਗ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਫੈਨਸ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸੋਸ਼ਲ ਮੀਡੀਆ ‘ਤੇ ਇਸ ਘਟਨਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਹੋ ਰਹੀਆਂ ਹਨ।  

  ਇਹ ਵੀ ਕਿਹਾ ਜਾ ਰਿਹਾ ਹੈ ਕਿ ਘਟਨਾ ਨਾਲ ਜੁੜੇ ਹਰ ਪੱਖ ਦੀ ਬਰੀਕੀ ਨਾਲ ਜਾਂਚ ਹੋ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫਾਈਰਿੰਗ ਦੀ ਕੋਈ ਘਟਨਾ ਨਹੀਂ ਹੋਈ ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਾਈਰਿੰਗ ਦੀ ਕੋਈ ਘਟਨਾ ਨਹੀਂ ਹੋਈ । ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਇਸ ਮਾਮਲੇ ‘ਤੇ ਇੱਕ ਟਵੀਟ ਕੀਤਾ ਹੈ ਤੇ ਲਿਖਿਆ ਕਿ “ਕੁਝ ਗੈਰ-ਜ਼ਿੰਮੇਵਾਰ ਵਿਅਕਤੀ ਅੰਮ੍ਰਿਤਸਰ ਵਿੱਚ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਹੋਈ ਕਥਿਤ ਗੋਲੀਬਾਰੀ ਦੀ ਘਟਨਾ ਬਾਰੇ ਅਫਵਾਹਾਂ ਫੈਲਾ ਰਹੇ ਹਨ।ਤੱਥਾਂ ਨੂੰ ਸਪੱਸ਼ਟ ਕਰਨ ਅਤੇ ਗਲਤ ਜਾਣਕਾਰੀ ਨੂੰ ਦੂਰ ਕਰਨ ਲਈ ਇੱਕ ਅਧਿਕਾਰਤ ਵੀਡੀਓ ਬਿਆਨ ਜਾਰੀ ਕੀਤਾ ਜਾ ਰਿਹਾ ਹੈ। ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅਫਵਾਹਾਂ 'ਤੇ ਧਿਆਨ ਨਾ ਦੇਣ ਅਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਪ੍ਰਮਾਣਿਤ ਜਾਣਕਾਰੀ 'ਤੇ ਭਰੋਸਾ ਕਰਨ”। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਵੀ ਕੀਤੀ ਹੈ। 

  ਕਪਿਲ ਸ਼ਰਮਾ ਨੇ ਆਪਣੇ ਸ਼ੋਅ Kapil Sharma Show ਰਾਹੀਂ ਦੇਸ਼ ਅਤੇ ਵਿਦੇਸ਼ ਵਿੱਚ ਵੱਡੀ ਪਹਿਚਾਣ ਬਣਾਈ ਹੈ ਅਤੇ ਉਹ ਲੱਖਾਂ ਲੋਕਾਂ ਦੇ ਚਹੇਤੇ ਸਿਤਾਰੇ ਹਨ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi