Saturday, 23rd of May 2026
×

ਸਰਗੁਨ ਮਹਿਤਾ ਨੇ ਗਿੱਪੀ ਗਰੇਵਾਲ ਨੂੰ ਸਿਖਾਏ ਡਾਂਸ ਸਟੈਪਸ, ਵੀਡੀਓ ਆਇਆ ਸਾਹਮਣੇ

ਗਾਇਕ ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਸਰਗੁਨ ਮਹਿਤਾ ਗਿੱਪੀ ਗਰੇਵਾਲ ਨੂੰ ਡਾਂਸ ਦੇ ਸਟੈਪਸ ਸਿਖਾਉਂਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਦੋਵਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।

Reported by:  GTC Punjabi Desk   |  Edited by:  Shaminder Kaur Kaler   |  May 23rd 2026 01:29 PM  |  Updated: May 23rd 2026 01:29 PM
Add GTC Punjabi on Google

ਸਰਗੁਨ ਮਹਿਤਾ ਨੇ ਗਿੱਪੀ ਗਰੇਵਾਲ ਨੂੰ ਸਿਖਾਏ ਡਾਂਸ ਸਟੈਪਸ, ਵੀਡੀਓ ਆਇਆ ਸਾਹਮਣੇ

ਗਾਇਕ ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਸਰਗੁਨ ਮਹਿਤਾ ਗਿੱਪੀ ਗਰੇਵਾਲ ਨੂੰ ਡਾਂਸ ਦੇ ਸਟੈਪਸ ਸਿਖਾਉਂਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਦੋਵਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।

Reported by:  GTC Punjabi Desk
Edited by:  Shaminder Kaur Kaler
May 23rd 2026 01:29 PM
Last Updated: May 23rd 2026 01:29 PM
Share us
You May Like This

ਗਾਇਕ ਗਿੱਪੀ ਗਰੇਵਾਲ (Gippy Grewal) ਤੇ ਸਰਗੁਨ ਮਹਿਤਾ (Sargun Mehta) ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਸਰਗੁਨ ਮਹਿਤਾ ਗਿੱਪੀ ਗਰੇਵਾਲ ਨੂੰ ਡਾਂਸ ਦੇ ਸਟੈਪਸ ਸਿਖਾਉਂਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਦੋਵਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।ਸੋਸ਼ਲ ਮੀਡੀਆ ‘ਤੇ ਦੋਵਾਂ ਦਾ ਇਹ ਵੀਡੀਓ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ।

ਸਰਗੁਨ ਮਹਿਤਾ ਅਤੇ ਗਿੱਪੀ ਗਰੇਵਾਲ ਦੀ ਜਲਦ ਹੀ ਫ਼ਿਲਮ ਕੈਰੀ ਆਨ ਜੱਟਾ-੪ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੀ ਪ੍ਰਮੋਸ਼ਨ ‘ਚ ਦੋਵੇਂ ਜਣੇ ਜੁਟੇ ਹੋਏ ਹਨ । ਸਰਗੁਨ ਮਹਿਤਾ ਜਲਦ ਹੀ ਫ਼ਿਲਮ ‘ਅਰਜਨ ਟੀਨਾ’ ‘ਚ ਐਮੀ ਵਿਰਕ ਦੇ ਨਾਲ ਨਜ਼ਰ ਆਏਗੀ। ਇਸ ਫ਼ਿਲਮ ਨੂੰ ਲੈ ਕੇ ਵੀ ਫੈਨਸ ਕਾਫੀ ਐਕਸਾਈਟਡ ਹਨ।

ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਇਸ ਤੋਂ ਪਹਿਲਾਂ ਵੀ ਇੱਕਠੇ ਕਈ ਪ੍ਰੋਜੈਕਟਸ ‘ਚ ਕੰਮ ਕਰ ਚੁੱਕੇ ਹਨ।ਸੋਸ਼ਲ ਮੀਡੀਆ ਤੇ ਦੋਵਾਂ ਕਲਾਕਾਰਾਂ ਦੀ ਸੋਸ਼ਲ ਮੀਡੀਆ ‘ਤੇ ਵੱਡੀ ਫੈਨ ਫਾਲੋਵਿੰਗ ਹੈ। ਇਹ ਜੋੜੀ ਇਸ ਤੋਂ ਪਹਿਲਾਂ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆ ਚੁੱਕੀ ਹੈ ਅਤੇ ਦੋਵਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi