Friday, 17th of April 2026

ਸਰਗੁਨ ਮਹਿਤਾ ਨੂੰ ਮਿਲਿਆ ਫ਼ਿਲਮ ‘ਸਰਬਾਲਾ ਜੀ’ ਲਈ ਬੈਸਟ ਐਕਟ੍ਰੈੱਸ ਦਾ ਅਵਾਰਡ

ਸਰਗੁਨ ਮਹਿਤਾ ਨੂੰ ਵੀ ਇੰਕਾ ਅਵਾਰਡ ਦੇ ਲਈ ਚੁਣਿਆ ਗਿਆ ਹੈ। ਉਨ੍ਹਾਂ ਨੂੰ ਫ਼ਿਲਮ ‘ਸਰਬਾਲਾ ਜੀ’ ਦੇ ਲਈ ਬੈਸਟ ਐਕਟ੍ਰੈੱਸ ਦਾ ਅਵਾਰਡ ਮਿਲਿਆ ਹੈ। ਉਨ੍ਹਾਂ ਨੂੰ ਇਹ ਅਵਾਰਡ ਫ਼ਿਲਮ ‘ਸਰਬਾਲਾ ਜੀ’ ‘ਚ ਨਿਭਾਏ ਗਏ ਕਿਰਦਾਰ ਰੱਜੋ ਦੇ ਲਈ ਮਿਲਿਆ ਹੈ। ਸਰਗੁਨ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

Reported by:  GTC Punjabi Desk   |  Edited by:  Shaminder Kaur Kaler   |  April 17th 2026 02:02 PM  |  Updated: April 17th 2026 02:02 PM

ਸਰਗੁਨ ਮਹਿਤਾ ਨੂੰ ਮਿਲਿਆ ਫ਼ਿਲਮ ‘ਸਰਬਾਲਾ ਜੀ’ ਲਈ ਬੈਸਟ ਐਕਟ੍ਰੈੱਸ ਦਾ ਅਵਾਰਡ

ਸਰਗੁਨ ਮਹਿਤਾ ਨੂੰ ਵੀ ਇੰਕਾ ਅਵਾਰਡ ਦੇ ਲਈ ਚੁਣਿਆ ਗਿਆ ਹੈ। ਉਨ੍ਹਾਂ ਨੂੰ ਫ਼ਿਲਮ ‘ਸਰਬਾਲਾ ਜੀ’ ਦੇ ਲਈ ਬੈਸਟ ਐਕਟ੍ਰੈੱਸ ਦਾ ਅਵਾਰਡ ਮਿਲਿਆ ਹੈ। ਉਨ੍ਹਾਂ ਨੂੰ ਇਹ ਅਵਾਰਡ ਫ਼ਿਲਮ ‘ਸਰਬਾਲਾ ਜੀ’ ‘ਚ ਨਿਭਾਏ ਗਏ ਕਿਰਦਾਰ ਰੱਜੋ ਦੇ ਲਈ ਮਿਲਿਆ ਹੈ। ਸਰਗੁਨ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

Reported by:  GTC Punjabi Desk
Edited by:  Shaminder Kaur Kaler
April 17th 2026 02:02 PM
Last Updated: April 17th 2026 02:02 PM
Share us
You May Like This

 ਸਰਗੁਨ ਮਹਿਤਾ (Sargun Mehta) ਨੂੰ ਵੀ ਇੰਕਾ ਅਵਾਰਡ ਦੇ ਲਈ ਚੁਣਿਆ ਗਿਆ ਹੈ। ਉਨ੍ਹਾਂ ਨੂੰ ਫ਼ਿਲਮ ‘ਸਰਬਾਲਾ ਜੀ’ ਦੇ ਲਈ ਬੈਸਟ ਐਕਟ੍ਰੈੱਸ ਦਾ ਅਵਾਰਡ ਮਿਲਿਆ ਹੈ। ਉਨ੍ਹਾਂ ਨੂੰ ਇਹ ਅਵਾਰਡ ਫ਼ਿਲਮ ‘ਸਰਬਾਲਾ ਜੀ’ ‘ਚ ਨਿਭਾਏ ਗਏ ਕਿਰਦਾਰ ਰੱਜੋ ਦੇ ਲਈ ਮਿਲਿਆ ਹੈ। ਸਰਗੁਨ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਧੰਨਵਾਦ ਸਭ ਦਾ ਰੱਜੋ ਨੂੰ ਏਨਾਂ ਪਿਆਰ ਦੇਣ ਦੇ ਲਈ। ਲਵ ਯੂ ਪੰਜਾਬ”। ਫ਼ਿਲਮ ‘ਸਰਬਾਲਾ ਜੀ’ ਦੀ ਸਾਰੀ ਟੀਮ ਦਾ ਵੀ ਬਹੁਤ ਧੰਨਵਾਦ’।  ਜਿਉਂ ਹੀ ਅਦਾਕਾਰਾ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਫੈਨਸ ਦੇ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।

ਫੈਨਸ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਸਰਗੁਨ ਮਹਿਤਾ ਨੂੰ ਵਧਾਈਆਂ ਦਿੱਤੀਆਂ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਰਗੁਨ ਮਹਿਤਾ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। 

ਸਰਗੁਨ ਮਹਿਤਾ ਦਾ ਵਰਕ ਫ੍ਰੰਟ

ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਪੰਜਾਬੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਗੱਲ ਕਰੀਏ ਤਾਂ ਅੰਗਰੇਜ਼, ਕਿਸਮਤ, ਮੋਹ ਸਣੇ ਉਹ ਕਈ ਫ਼ਿਲਮਾਂ ‘ਚ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ। 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi