ਸਤਿੰਦਰ ਸਰਤਾਜ ਨੇ ਦਿੱਲੀ ‘ਚ ਹੋਏ ਸ਼ੋਅ ‘ਚ ਆਪਣੀ ਪਰਫਾਰਮੈਂਸ ਨਾਲ ਕੀਲੇ ਦਰਸ਼ਕ, 56 ਹਜ਼ਾਰ ਤੋਂ ਜ਼ਿਆਦਾ ਦੀ ਗਿਣਤੀ ‘ਚ ਪਹੁੰਚੇ ਸਰੋਤੇ

14 ਫਰਵਰੀ ਨੂੰ ਸਤਿੰਦਰ ਸਰਤਾਜ ਨੇ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਪਰਫਾਰਮ ਕੀਤਾ । ਇਸ ਸ਼ੋਅ ‘ਚ ਛਪੰਜਾ ਹਜ਼ਾਰ ਤੋਂ ਜ਼ਿਆਦਾ ਦਰਸ਼ਕ ਮੌਜੂਦ ਸਨ । ਉਨ੍ਹਾਂ ਨੇ ਆਪਣੀ ਪਰਫਾਰਮੈਂਸ ਦੇ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ ।

Reported by:  GTC Punjabi Desk   |  Edited by:  Shaminder Kaur Kaler   |  February 16th 2026 08:00 AM  |  Updated: February 16th 2026 11:07 AM

ਸਤਿੰਦਰ ਸਰਤਾਜ ਨੇ ਦਿੱਲੀ ‘ਚ ਹੋਏ ਸ਼ੋਅ ‘ਚ ਆਪਣੀ ਪਰਫਾਰਮੈਂਸ ਨਾਲ ਕੀਲੇ ਦਰਸ਼ਕ, 56 ਹਜ਼ਾਰ ਤੋਂ ਜ਼ਿਆਦਾ ਦੀ ਗਿਣਤੀ ‘ਚ ਪਹੁੰਚੇ ਸਰੋਤੇ

14 ਫਰਵਰੀ ਨੂੰ ਸਤਿੰਦਰ ਸਰਤਾਜ ਨੇ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਪਰਫਾਰਮ ਕੀਤਾ । ਇਸ ਸ਼ੋਅ ‘ਚ ਛਪੰਜਾ ਹਜ਼ਾਰ ਤੋਂ ਜ਼ਿਆਦਾ ਦਰਸ਼ਕ ਮੌਜੂਦ ਸਨ । ਉਨ੍ਹਾਂ ਨੇ ਆਪਣੀ ਪਰਫਾਰਮੈਂਸ ਦੇ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ ।

Reported by:  GTC Punjabi Desk
Edited by:  Shaminder Kaur Kaler
February 16th 2026 08:00 AM
Last Updated: February 16th 2026 11:07 AM
Share us
You May Like This

ਚੌਦਾਂ ਫਰਵਰੀ ਨੂੰ ਸਤਿੰਦਰ ਸਰਤਾਜ (Satinder Sartaaj) ਨੇ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਪਰਫਾਰਮ ਕੀਤਾ । ਇਸ ਸ਼ੋਅ ‘ਚ  ਛਪੰਜਾ ਹਜ਼ਾਰ ਤੋਂ ਜ਼ਿਆਦਾ ਦਰਸ਼ਕ ਮੌਜੂਦ ਸਨ । ਉਨ੍ਹਾਂ ਨੇ ਆਪਣੀ ਪਰਫਾਰਮੈਂਸ ਦੇ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ ।ਉਨ੍ਹਾਂ ਨੇ ਜਿੱਥੇ ਆਪਣੀ ਪਰਫਾਰਮੈਂਸ ਦੇ ਨਾਲ ਸਮਾਂ ਬੰਨਿਆ, ਉੱਥੇ ਹੀ ਆਪਣੀ ਸ਼ਾਇਰੀ ਦੇ ਨਾਲ ਵੀ ਸ਼ੋਅ ‘ਚ ਮੌਜੂਦ ਸਰੋਤਿਆਂ ਦਾ ਦਿਲ ਜਿੱਤਿਆ ।ਰੂਹ ਨੂੰ ਸਕੂਨ ਦੇਣ ਵਾਲੀ ਇਸ ਪਰਫਾਰਮੈਂਸ ਸੀ ।ਪੂਰਾ ਸਟੇਡੀਅਮ ਦਰਸ਼ਕਾਂ ਦੇ ਨਾਲ ਭਰਿਆ ਹੋਇਆ ਸੀ ਅਤੇ ਸਤਿੰਦਰ ਸਰਤਾਜ ਨੂੰ ਸੁਣਨ ਦੇ ਲਈ ਵੱਡੀ ਗਿਣਤੀ ‘ਚ ‘ਚ ਦਰਸ਼ਕ ਮੌਜੂਦ ਸਨ । 

ਪੁਲਿਸ ਦੇ ਵੱਲੋਂ ਕੀਤੇ ਗਏ ਸਨ ਪੁਖਤਾ ਪ੍ਰਬੰਧ 

ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਸਤਿੰਦਰ ਸਰਤਾਜ ਦੇ ਲਾਈਵ ਕੰਸਰਟ ਤੋਂ ਪਹਿਲਾਂ ਪੁਲਿਸ ਦੇ ਵੱਲੋਂ ਇਸ ਸ਼ੋਅ ਨੂੰ ਲੈ ਕੇ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਸਨ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਦੇ ਨਾਲ ਚਲਾਉਣ ਦੇ ਲਈ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ‘ਹੈਰੀਟੇਜ਼ ਇੰਡੀਆ ਟੂਰ : ਡਾ. ਸਤਿੰਦਰ ਸਰਤਾਜ ਲਾਈਵ ਨਾਂਅ ਦਾ ਇਹ ਪ੍ਰੋਗਰਾਮ ਦੇਰ ਰਾਤ ਤੱਕ ਚੱਲਿਆ । ਜਿਸ ‘ਚ ਦਰਸ਼ਕ ਵੀ ਸਤਿੰਦਰ ਸਰਤਾਜ ਨੂੰ ਸੁਣਨ ਦੇ ਲਈ ਡਟੇ ਰਹੇ । 

ਸਤਿੰਦਰ ਸਰਤਾਜ ਦਾ ਵਰਕ ਫ੍ਰੰਟ 

ਸਤਿੰਦਰ ਸਰਤਾਜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਜਿੱਥੇ ਵਧੀਆ ਗਾਇਕੀ ਦੇ ਲਈ ਜਾਣੇ ਜਾਂਦੇ ਹਨ, ਉੱਥੇ ਹੀ ਵਧੀਆ ਅਦਾਕਾਰੀ ਅਤੇ ਲੇਖਣੀ ਦੇ ਲਈ ਵੀ ਮਸ਼ਹੂਰ ਹਨ ।

- GTC PUNJABI

Follow us

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi