ਸਿੱਧੂ ਮੂਸੇਵਾਲਾ ਦੇ ਹਮਸ਼ਕਲ ਨੇ ਆਪਣੇ ਅੰਦਾਜ਼ ਨਾਲ ਜਿੱਤੇ ਦਰਸ਼ਕਾਂ ਦੇ ਦਿਲ, ਵੀਡੀਓ ਹੋ ਰਿਹਾ ਵਾਇਰਲ

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਸਿੱਧੂ ਮੂਸੇਵਾਲਾ ਦਾ ਡੁਪਲੀਕੇਟ ਨਜ਼ਰ ਆ ਰਿਹਾ ਹੈ। ਇਹ ਸ਼ਖਸ ਸਿੱਧੂ ਮੂਸੇਵਾਲਾ ਦਾ ਹਮਸ਼ਕਲ ਹੈ ।ਇਹ ਗਾਇਕ ਸਿੱਧੂ ਮੂਸੇਵਾਲਾ ਦੇ ਵਾਂਗ ਹੀ ਐਕਸਪ੍ਰੈਸ਼ਨ ਹਨ ਅਤੇ ਉਸ ਦੇ ਸਟਾਈਲ ‘ਚ ਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ।

Reported by:  GTC Punjabi Desk   |  Edited by:  Shaminder Kaur Kaler   |  February 25th 2026 05:15 PM  |  Updated: February 25th 2026 05:15 PM

ਸਿੱਧੂ ਮੂਸੇਵਾਲਾ ਦੇ ਹਮਸ਼ਕਲ ਨੇ ਆਪਣੇ ਅੰਦਾਜ਼ ਨਾਲ ਜਿੱਤੇ ਦਰਸ਼ਕਾਂ ਦੇ ਦਿਲ, ਵੀਡੀਓ ਹੋ ਰਿਹਾ ਵਾਇਰਲ

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਸਿੱਧੂ ਮੂਸੇਵਾਲਾ ਦਾ ਡੁਪਲੀਕੇਟ ਨਜ਼ਰ ਆ ਰਿਹਾ ਹੈ। ਇਹ ਸ਼ਖਸ ਸਿੱਧੂ ਮੂਸੇਵਾਲਾ ਦਾ ਹਮਸ਼ਕਲ ਹੈ ।ਇਹ ਗਾਇਕ ਸਿੱਧੂ ਮੂਸੇਵਾਲਾ ਦੇ ਵਾਂਗ ਹੀ ਐਕਸਪ੍ਰੈਸ਼ਨ ਹਨ ਅਤੇ ਉਸ ਦੇ ਸਟਾਈਲ ‘ਚ ਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ।

Reported by:  GTC Punjabi Desk
Edited by:  Shaminder Kaur Kaler
February 25th 2026 05:15 PM
Last Updated: February 25th 2026 05:15 PM
Share us
You May Like This

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਸਿੱਧੂ ਮੂਸੇਵਾਲਾ ਦਾ ਡੁਪਲੀਕੇਟ ਨਜ਼ਰ ਆ ਰਿਹਾ ਹੈ। ਇਹ ਸ਼ਖਸ ਸਿੱਧੂ ਮੂਸੇਵਾਲਾ ਦਾ ਹਮਸ਼ਕਲ ਹੈ ।ਇਹ ਗਾਇਕ ਸਿੱਧੂ ਮੂਸੇਵਾਲਾ (Sidhu Moose wala )ਦੇ ਵਾਂਗ ਹੀ ਐਕਸਪ੍ਰੈਸ਼ਨ ਹਨ ਅਤੇ ਉਸ ਦੇ ਸਟਾਈਲ ‘ਚ ਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਗਾਇਕ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਲੋਕ ਵੀ ਇਸ ਵੀਡੀਓ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ਅਤੇ ਸ਼ਖਸ ਦੀ ਗਾਇਕੀ ਦੀ ਤਾਰੀਫ਼ ਕਰ ਰਹੇ ਹਨ । ਸਿੱਧੂ ਮੂਸੇਵਾਲਾ ਦੇ ਫੈਨਸ ਵੀ ਗਾਇਕ ਨੂੰ ਵੇਖ ਕੇ ਭਾਵੁਕ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਵੱਖੋ ਵੱਖ ਤਰ੍ਹਾਂ ਦੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। 

ਸਿੱਧੂ ਮੂਸੇਵਾਲਾ ਦਾ ਵਰਕ ਫ੍ਰੰਟ 

ਸਿੱਧੂ ਮੂਸੇਵਾਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਦਾ ਮਿਊਜ਼ਿਕ ਕਰੀਅਰ ਬੇਸ਼ੱਕ ਛੋਟਾ ਰਿਹਾ ਹੈ, ਪਰ ਉਨ੍ਹਾਂ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਿਆ ਹੈ।ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਡਾਲਰ, ਲਾਸਟ ਰਾਈਡ, ਦਾਊਦ, ਈਸਟ ਸਾਈਡ ਫਲੋ ਸਣੇ ਕਈ ਹਿੱਟ ਗੀਤ ਗਾਏ ਹਨ ।

ਸਿੱਧੂ ਮੂਸੇਵਾਲਾ ਨੇ ਹਮੇਸ਼ਾ ਹੀ ਆਪਣੇ ਗੀਤਾਂ ‘ਚ ਸਮਾਜ ਦੀ ਸਚਾਈ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਸੀ । ਉਹ ਆਪਣੇ ਵਿਰੋਧੀਆਂ ਨੂੰ ਆਪਣੇ ਗੀਤਾਂ ਰਾਹੀਂ ਜਵਾਬ ਦਿੰਦਾ ਹੁੰਦਾ ਸੀ। ਸ਼ਾਇਦ ਇਹੀ ਕਾਰਨ ਸੀ ਕਿ ਉਨ੍ਹਾਂ ਦਾ ਇਹ ਅੰਦਾਜ਼ ਵਿਰੋੋਧੀਆਂ ਨੂੰ ਪਚਦਾ ਨਹੀਂ ਸੀ । ਜਿਸ ਤੋਂ ਬਾਅਦ ਉਸ ਦਾ ਬੇਰਹਿਮੀ ਦੇ ਨਾਲ 2022‘ਚ ਕਤਲ ਕਰ ਦਿੱਤਾ ਗਿਆ ਸੀ । ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆ ‘ਤੇ ਮੌਜੂਦ ਨਹੀਂ ਹੈ, ਪਰ ਉਹ ਆਪਣੇ ਗੀਤਾਂ ਦੇ ਜ਼ਰੀਏ ਲੋਕਾਂ ਦੇ ਦਿਲਾਂ ‘ਚ ਹਮੇਸ਼ਾ ਹੀ ਜਿਉਂਦਾ ਰਹੇਗਾ।

- GTC PUNJABI

Follow us

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi