ਗਾਇਕ ਗੁਣਤਾਜ ਦੰਦੀਵਾਲ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਆਪਣੇ ਵਿਆਹ ‘ਚ ਖੁਦ ਹੀ ਰੌਣਕਾਂ ਲਗਾਈ ਬੈਠਾ ਗਾਇਕ

ਪੰਜਾਬੀ ਇੰਡਸਟਰੀ ‘ਚ ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਇੱਕ ਤੋਂ ਬਾਅਦ ਇੱਕ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ । ਗਾਇਕ ਨੇ ਆਪਣੇ ਵਿਆਹ ਦੀਆਂ ਕਈ ਤਸਵੀਰਾਂ ਤੇ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

Reported by:  GTC Punjabi Desk   |  Edited by:  Shaminder Kaur Kaler   |  February 03rd 2026 03:22 PM  |  Updated: February 03rd 2026 03:22 PM

ਗਾਇਕ ਗੁਣਤਾਜ ਦੰਦੀਵਾਲ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਆਪਣੇ ਵਿਆਹ ‘ਚ ਖੁਦ ਹੀ ਰੌਣਕਾਂ ਲਗਾਈ ਬੈਠਾ ਗਾਇਕ

ਪੰਜਾਬੀ ਇੰਡਸਟਰੀ ‘ਚ ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਇੱਕ ਤੋਂ ਬਾਅਦ ਇੱਕ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ । ਗਾਇਕ ਨੇ ਆਪਣੇ ਵਿਆਹ ਦੀਆਂ ਕਈ ਤਸਵੀਰਾਂ ਤੇ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

Reported by:  GTC Punjabi Desk
Edited by:  Shaminder Kaur Kaler
February 03rd 2026 03:22 PM
Last Updated: February 03rd 2026 03:22 PM
Share us
You May Like This

ਪੰਜਾਬੀ ਇੰਡਸਟਰੀ ‘ਚ ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਇੱਕ ਤੋਂ ਬਾਅਦ ਇੱਕ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ । ਹੁਣ ਗਾਇਕ ਗੁਣਤਾਜ ਦੰਦੀਵਾਲ (Guntaj Dandiwal) ਵੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ । ਗਾਇਕ ਨੇ ਆਪਣੇ ਵਿਆਹ ਦੀਆਂ ਕਈ ਤਸਵੀਰਾਂ ਤੇ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

ਜਿਨ੍ਹਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਦੇ ਵਿਆਹ ਦੀਆਂ ਵੱਖ-ਵੱਖ ਰਸਮਾਂ ਨੇਪਰੇ ਚਾੜ੍ਹੀਆਂ ਜਾ ਰਹੀਆਂ ਹਨ। ਬੀਤੇ ਦਿਨ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝਾ ਕੀਤਾ ਸੀ। ਜਿਸ ‘ਚ ਉਹ ਆਪਣੇ ਵਿਆਹ ਦੇ ਲਈ ਮੰਜੇ ਬਿਸਤਰੇ ਇੱਕਠੇ ਕਰਦੇ ਹੋਏ ਨਜ਼ਰ ਆ ਰਹੇ ਸਨ। ਇਸ ਤੋਂ ਇਲਾਵਾ ਉਨ੍ਹਾਂ ਦੇ ਮਾਮੇ ਨੇ ਉਨ੍ਹਾਂ ਨੂੰ ਖਾਰੇ ਲਾਹੁਣ ਦੀ ਰਸਮ ਅਦਾ ਕੀਤੀ । 

ਗਾਇਕਾ ਦੀਪਕ ਢਿੱਲੋਂ ਨੇ ਲਾਈ ਰੌਣਕ 

ਗੁਣਤਾਜ ਦੰਦੀਵਾਲ ਦੇ ਵਿਆਹ ‘ਚ ਗਾਇਕਾ ਦੀਪਕ ਢਿੱਲੋਂ ਨੇ ਪਰਫਾਰਮ ਕੀਤਾ । ਜਿਸ ਦਾ ਵੀਡੀਓ ਗੁਣਤਾਜ ਦੰਦੀਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਣਤਾਜ ਆਪਣੇ ਵਿਆਹ ਨੂੰ ਲੈ ਕੇ ਬਹੁਤ ਹੀ ਐਕਸਾਈਟਡ ਹਨ ਅਤੇ ਲਗਾਤਾਰ ਵਿਆਹ ਦੀਆਂ ਰਸਮਾਂ ਦੇ ਵੀਡੀਓ ਸ਼ੇਅਰ ਕਰ ਰਹੇ ਹਨ ।

ਹੁਣ ਉਨ੍ਹਾਂ ਨੇ ਆਪਣੇ ਨਾਨਕਿਆਂ ਵੱਲੋਂ ਲਿਆਂਦੇ ਨਾਨਕ ਛੱਕ ਦਾ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਨਾਨਕਿਆਂ ਦੇ ਨਾਲ ਹਾਸਾ ਮਜ਼ਾਕ ਕਰਦੇ ਹੋਏ ਨਜ਼ਰ ਆ ਰਹੇ ਹਨ। 

- GTC PUNJABI

Follow us

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi