ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸੁਪਰੀਮ ਕੋਰਟ ਨੇ ਜਗਤਾਰ ਸਿੰਘ ਤੇ ਪਵਨ ਬਿਸ਼ਨੋਈ ਨੂੰ ਦਿੱਤੀ ਜ਼ਮਾਨਤ

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸੁਪਰੀਮ ਕੋਰਟ ਦੇ ਵੱਲੋਂ ਦੋ ਮੁਲਜ਼ਮਾਂ ਪਵਨ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।ਦੋਵੇਂ ਮੁਲਜ਼ਮ ਲੰਮੇ ਸਮੇਂ ਤੋਂ ਨਿਆਂਇਕ ਹਿਰਾਸਤ ‘ਚ ਸਨ ।ਦੱਸ ਦਈਏ ਕਿ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ‘ਚ ਅਣਪਛਾਤੇ ਹਮਲਾਵਰਾਂ ਦੇ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ।

Reported by:  GTC Punjabi Desk   |  Edited by:  Shaminder Kaur Kaler   |  March 12th 2026 07:30 PM  |  Updated: March 12th 2026 07:30 PM

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸੁਪਰੀਮ ਕੋਰਟ ਨੇ ਜਗਤਾਰ ਸਿੰਘ ਤੇ ਪਵਨ ਬਿਸ਼ਨੋਈ ਨੂੰ ਦਿੱਤੀ ਜ਼ਮਾਨਤ

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸੁਪਰੀਮ ਕੋਰਟ ਦੇ ਵੱਲੋਂ ਦੋ ਮੁਲਜ਼ਮਾਂ ਪਵਨ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।ਦੋਵੇਂ ਮੁਲਜ਼ਮ ਲੰਮੇ ਸਮੇਂ ਤੋਂ ਨਿਆਂਇਕ ਹਿਰਾਸਤ ‘ਚ ਸਨ ।ਦੱਸ ਦਈਏ ਕਿ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ‘ਚ ਅਣਪਛਾਤੇ ਹਮਲਾਵਰਾਂ ਦੇ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ।

Reported by:  GTC Punjabi Desk
Edited by:  Shaminder Kaur Kaler
March 12th 2026 07:30 PM
Last Updated: March 12th 2026 07:30 PM
Share us
You May Like This

 ਸਿੱਧੂ ਮੂਸੇਵਾਲਾ (Sidhu Moose wala) ਦੇ ਕਤਲ ਮਾਮਲੇ ‘ਚ ਸੁਪਰੀਮ ਕੋਰਟ ਦੇ ਵੱਲੋਂ ਦੋ ਮੁਲਜ਼ਮਾਂ ਪਵਨ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।ਦੋਵੇਂ ਮੁਲਜ਼ਮ ਲੰਮੇ ਸਮੇਂ ਤੋਂ ਨਿਆਂਇਕ ਹਿਰਾਸਤ ‘ਚ ਸਨ ।ਦੱਸ ਦਈਏ ਕਿ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ‘ਚ ਅਣਪਛਾਤੇ ਹਮਲਾਵਰਾਂ ਦੇ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਮਰਹੂਮ ਗਾਇਕ ਦੇ ਮਾਪੇ ਇਨਸਾਫ਼ ਦੇ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ ।

ਸਿੱਧੂ ਮੂਸੇਵਾਲਾ ਵੱਖਰੀ ਸ਼ੈਲੀ ‘ਚ ਗਾਉਣ ਲਈ ਮਸ਼ਹੂਰ 

ਸਿੱਧੂ ਮੂਸੇਵਾਲਾ ਵੱਖਰੀ ਤਰ੍ਹਾਂ ਦੀ ਸ਼ੈਲੀ ‘ਚ ਗੀਤ ਗਾਉਣ ਦੇ ਲਈ ਮਸ਼ਹੂਰ ਸਨ।ਉਹ ਵਧੀਆ ਗਾਇਕੀ ਦੇ ਨਾਲ-ਨਾਲ ਵਧੀਆ ਲੇਖਣੀ ਦੇ ਵੀ ਮਾਲਕ ਸਨ ਅਤੇ ਉਹ ਆਪਣੀ ਗਾਇਕੀ ਦੇ ਰਾਹੀਂ ਵਿਰੋਧੀਆਂ ਨੂੰ ਜਵਾਬ ਦਿੰਦੇ ਸਨ। ਉਨ੍ਹਾਂ  ਨੇ ਕੁਝ ਕੁ ਫ਼ਿਲਮਾਂ ‘ਚ ਕੰਮ ਵੀ ਕੀਤਾ ਸੀ ।

ਸਿੱਧੂ ਮਾਪਿਆਂ ਦਾ ਇਕਲੌਤਾ ਪੁੱਤ 

ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ । ਗਾਇਕ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਸੀ । ਜਿਸ ਤੋਂ ਬਾਅਦ ਸਿੱਧੂ ਜੋੜੇ ਨੇ ਮੁੜ ਤੋਂ ਮਾਪੇ ਬਣਨ ਦਾ ਫੈਸਲਾ ਲਿਆ ਸੀ ਅਤੇ ਕੁਝ ਸਮਾਂ ਪਹਿਲਾਂ ਮੁੜ ਤੋਂ ਮਾਤਾ ਚਰਨ ਕੌਰ ਮਾਂ ਬਣੀ ਸੀ ਅਤੇ ਛੋਟੇ ਸ਼ੁਭਦੀਪ ਨੇ ਉਨ੍ਹਾਂ ਦੇ ਘਰ ਜਨਮ ਲਿਆ ਸੀ । ਜਿਸ ਤੋਂ ਬਾਅਦ ਹਵੇਲੀ ਦਾ ਵਾਰਿਸ ਉਨ੍ਹਾਂ ਨੂੰ ਮੁੜ ਤੋਂ ਮਿਲ ਗਿਆ ਅਤੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਜਿਉਣ ਦਾ ਬਹਾਨਾ ਮਿਲ ਗਿਆ ਹੈ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi