Saturday, 4th of July 2026

ਤਰਸੇਮ ਜੱਸੜ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਗਾਇਕ ਤਰਸੇਮ ਜੱਸੜ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ ।ਫਤਿਹਗੜ੍ਹ ਸਾਹਿਬ ਦੇ ਅਮਲੋਹ ਦੇ ਨਜ਼ਦੀਕ ਪਿੰਡ ‘ਚ ਤਰਸੇਮ ਜੱਸੜ ਦਾ ਜਨਮ ਹੋਇਆ ਸੀ। ਗਾਇਕੀ ਦੇ ਨਾਲ-ਨਾਲ ਉਹ ਵਧੀਆ ਲੇਖਣੀ ਦੇ ਵੀ ਮਾਲਕ ਹਨ।

Reported by:  GTC Punjabi Desk   |  Edited by:  Shaminder Kaur Kaler   |  July 04th 2026 09:00 AM  |  Updated: July 04th 2026 09:00 AM
Add GTC Punjabi on Google

ਤਰਸੇਮ ਜੱਸੜ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਗਾਇਕ ਤਰਸੇਮ ਜੱਸੜ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ ।ਫਤਿਹਗੜ੍ਹ ਸਾਹਿਬ ਦੇ ਅਮਲੋਹ ਦੇ ਨਜ਼ਦੀਕ ਪਿੰਡ ‘ਚ ਤਰਸੇਮ ਜੱਸੜ ਦਾ ਜਨਮ ਹੋਇਆ ਸੀ। ਗਾਇਕੀ ਦੇ ਨਾਲ-ਨਾਲ ਉਹ ਵਧੀਆ ਲੇਖਣੀ ਦੇ ਵੀ ਮਾਲਕ ਹਨ।

Reported by:  GTC Punjabi Desk
Edited by:  Shaminder Kaur Kaler
July 04th 2026 09:00 AM
Last Updated: July 04th 2026 09:00 AM
Share us
You May Like This

ਗਾਇਕ ਤਰਸੇਮ ਜੱਸੜ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ ।ਫਤਿਹਗੜ੍ਹ ਸਾਹਿਬ ਦੇ ਅਮਲੋਹ ਦੇ ਨਜ਼ਦੀਕ ਪਿੰਡ ‘ਚ ਤਰਸੇਮ ਜੱਸੜ ਦਾ ਜਨਮ ਹੋਇਆ ਸੀ। ਗਾਇਕੀ ਦੇ ਨਾਲ-ਨਾਲ ਉਹ ਵਧੀਆ ਲੇਖਣੀ ਦੇ ਵੀ ਮਾਲਕ ਹਨ। ਪਰਿਵਾਰ ‘ਚ ਉਨ੍ਹਾਂ ਤੋਂ ਇਲਾਵਾ ਉਨ੍ਹਾਂ ਦੀਆਂ ਤਿੰਨ ਭੈਣਾਂ ਵੀ ਹਨ ।

ਕਾਲਜ ਸਮੇਂ ਤੋਂ ਹੀ ਗਾਇਕੀ ਦਾ ਸ਼ੌਂਕ ਰੱਖਣ ਵਾਲੇ ਤਰਸੇਮ ਜੱਸੜ ਨੂੰ ਉਨ੍ਹਾਂ ਦੇ ਦੋਸਤਾਂ ਨੇ ਵੀ ਹੱਲਾਸ਼ੇਰੀ ਦਿੱਤੀ ਸੀ ਕਿ ਉਹ ਗਾਇਕੀ ਦੇ ਖੇਤਰ ‘ਚ ਕੁਝ ਕਰਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਹੀ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਨਿੱਤਰੇ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਗਿਆ। ਉਨ੍ਹਾਂ ਨੇ ਰੱਬ ਦਾ ਰੇਡੀਓ, ਅਫਸਰ, ੳ,ਅ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। 

ਗਾਇਕੀ ਦੇ ਨਾਲ-ਨਾਲ ਬਾਗਵਾਨੀ ਦਾ ਵੀ ਸ਼ੌਂਕ 

ਤਰਸੇਮ ਜੱਸੜ ਗਾਇਕੀ ਦੇ ਨਾਲ-ਨਾਲ ਬਾਗਵਾਨੀ ਦਾ ਵੀ ਸ਼ੌਂਕ ਰੱਖਦੇ ਹਨ । ਆਪਣੇ ਵਿਹਲੇ ਸਮੇਂ ‘ਚ ਉਹ ਅਕਸਰ ਫੁੱਲਾਂ, ਬੂਟਿਆਂ ਦੀ ਦੇਖਭਾਲ ਕਰਦੇ ਹਨ ।ਇਸ ਤੋਂ ਇਲਾਵਾ ਉਨ੍ਹਾਂ ਨੂੰ ਸਾਫ਼ ਸਫ਼ਾਈ ਵੀ ਬਹੁਤ ਪਸੰਦ ਹੈ। ਉਹ ਆਪਣੀਆਂ ਕਾਰਾਂ ਤੇ ਬਾਈਕ ਨੂੰ ਵੀ ਵਿਹਲੇ ਸਮੇਂ ‘ਚ ਸਾਫ਼ ਸਫਾਈ ਕਰਨਾ ਪਸੰਦ ਕਰਦੇ ਹਨ।

ਤਰਸੇਮ ਜੱਸੜ ਦੇ ਅਪਕਮਿੰਗ ਪ੍ਰੋਜੈਕਟਸ 

ਕੁਝ ਸਮਾਂ ਪਹਿਲਾਂ ਹੀ ਰੱਬ ਦਾ ਰੇਡੀਓ-੩ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਏ ਸਨ।ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।ਇਸ ਤੋਂ ਇਲਾਵਾ ਜਲਦ ਹੀ ਉਹ ਫ਼ਿਲਮ ‘ਦਸਤਾਰ’ ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਣਗੇ।  

- GTC PUNJABI

Follow us
Punjabi Shorts

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi