Thursday, 16th of April 2026

ਇਸ ਵਿਦੇਸ਼ੀ ਨੇ ਪੰਜਾਬੀ ਗੀਤ ‘ਤੇ ਕੀਤਾ ਜ਼ਬਰਦਸਤ ਡਾਂਸ, ਵੀਡੀਓ ਹੋ ਰਿਹਾ ਵਾਇਰਲ

ਸੋਸ਼ਲ ਮੀਡੀਆ ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦਾ ਰਹਿੰਦਾ ਹੈ। ਹੁਣ ਇੱਕ ਹੋਰ ਵਿਦੇਸ਼ੀ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਪੰਜਾਬੀ ਲੋਕ ਕਲਾਕਾਰਾਂ ਦੇ ਨਾਲ ਭੰਗੜਾ ਪਾਉਂਦਾ ਹੋਇਆ ਨਜ਼ਰ ਆ ਰਿਹਾ ਹੈ।

Reported by:  GTC Punjabi Desk   |  Edited by:  Shaminder Kaur Kaler   |  April 16th 2026 04:11 PM  |  Updated: April 16th 2026 04:11 PM

ਇਸ ਵਿਦੇਸ਼ੀ ਨੇ ਪੰਜਾਬੀ ਗੀਤ ‘ਤੇ ਕੀਤਾ ਜ਼ਬਰਦਸਤ ਡਾਂਸ, ਵੀਡੀਓ ਹੋ ਰਿਹਾ ਵਾਇਰਲ

ਸੋਸ਼ਲ ਮੀਡੀਆ ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦਾ ਰਹਿੰਦਾ ਹੈ। ਹੁਣ ਇੱਕ ਹੋਰ ਵਿਦੇਸ਼ੀ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਪੰਜਾਬੀ ਲੋਕ ਕਲਾਕਾਰਾਂ ਦੇ ਨਾਲ ਭੰਗੜਾ ਪਾਉਂਦਾ ਹੋਇਆ ਨਜ਼ਰ ਆ ਰਿਹਾ ਹੈ।

Reported by:  GTC Punjabi Desk
Edited by:  Shaminder Kaur Kaler
April 16th 2026 04:11 PM
Last Updated: April 16th 2026 04:11 PM
Share us

ਸੋਸ਼ਲ ਮੀਡੀਆ ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦਾ ਰਹਿੰਦਾ ਹੈ। ਹੁਣ ਇੱਕ ਹੋਰ ਵਿਦੇਸ਼ੀ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਪੰਜਾਬੀ ਲੋਕ ਕਲਾਕਾਰਾਂ ਦੇ ਨਾਲ ਭੰਗੜਾ ਪਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਵਾਇਰਲ ਹੋ ਰਿਹਾ ਹੈ ਤੇ ਲੋਕ ਵੀ ਇਸ ਵੀਡੀਓ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਇਹ ਵਿਦੇਸ਼ੀ ‘ਤੇਰੇ ‘ਚ ਤੇਰਾ ਯਾਰ ਬੋਲਦਾ’ ਤੇ ਲੋਕ ਕਲਾਕਾਰਾਂ ਦੇ ਨਾਲ ਨੱਚ ਰਿਹਾ ਹੈ। ਇਸ ਵੀਡੀਓ ‘ਤੇ ਲੋਕਾਂ ਨੇ ਕਮੈਂਟ ਕਰਦੇ ਹੋਏ ਫਾਇਰ ਵਾਲੇ ਇਮੋਜੀ ਪੋਸਟ ਕੀਤੇ ਹਨ । ਦੱਸ ਦਈਏ ਕਿ ਇਹ ਸ਼ਖਸ ਵਿਦੇਸ਼ੀ ਮੂਲ ਦਾ ਹੈ ਅਤੇ ਇੱਕ ਪੰਜਾਬੀ ਕੁੜੀ ਨੇ ਇਸ ਦੇ ਨਾਲ ਵਿਆਹ ਕਰਵਾਇਆ ਹੈ।

ਇਸ ਸ਼ਖਸ ਦੀ ਇੱਕ ਧੀ ਵੀ ਹੈ । ਜਿਸ ਦਾ ਨਾਮ ਕੈਥਲੀਨ ਕੌਰ ਹੈ।ਕੈਥਲੀਨ ਕੌਰ ਨਾ ਸਿਰਫ਼ ਪੰਜਾਬੀ ਬੋਲਦੀ ਹੈ, ਬਲਕਿ ਉਸਦਾ ਪਿਤਾ ਵੀ ਪੰਜਾਬੀ ਬੋਲਦਾ ਹੈ ਅਤੇ ਉਸਨੇ ਪੰਜਾਬੀ ਸੱਭਿਆਚਾਰ ਨੂੰ ਅਪਣਾਇਆ ਹੋਇਆ ਹੈ।ਇਸ ਸ਼ਖਸ ਨੂੰ ਪੰਜਾਬ ਦੇ ਨਾਲ ਏਨਾਂ ਜ਼ਿਆਦਾ ਮੋਹ ਹੈ ਕਿ ਉਸ ਦਾ ਵਿਦੇਸ਼ ਆਪਣੇ ਘਰ ਮੁੜਨ ਦਾ ਮਨ ਹੀ ਨਹੀਂ ਕਰਦਾ । ਉਹ ਆਪਣੀ ਪਤਨੀ ਦੇ ਨਾਲ ਚੰਡੀਗੜ੍ਹ ‘ਚ ਹੀ ਰਹਿੰਦਾ ਹੈ। 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi