Monday, 29th of June 2026

ਅੱਜ ਹੈ ਉਪਾਸਨਾ ਸਿੰਘ ਦਾ ਜਨਮ ਦਿਨ, ਜਾਣੋ ਹੁਸ਼ਿਆਰਪੁਰ ਦੀ ਜੰਮਪਲ ਅਦਾਕਾਰਾ ਕਿਵੇਂ ਮਨੋਰੰਜਨ ਜਗਤ ‘ਚ ਛਾਈ

ਅਦਾਕਾਰਾ ਉਪਾਸਨਾ ਸਿੰਘ ਦਾ ਅੱਜ ਜਨਮ ਦਿਨ ਹੈ। ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ । ਅਦਾਕਾਰਾ ਉਪਾਸਨਾ ਸਿੰਘ ਲੰਮੇ ਅਰਸੇ ਤੋਂ ਮਨੋਰੰਜਨ ਜਗਤ ਦੇ ਨਾਲ ਜੁੜੀ ਹੋਈ ਹੈ ਅਤੇ ਉਨ੍ਹਾਂ ਨੇ ਆਪਣੀ ਸ਼ੁਰੂਆਤ ਪੰਜਾਬੀ ਫ਼ਿਲਮ ਇੰਡਸਟਰੀ ਤੋਂ ਕੀਤੀ ਸੀ ।

Reported by:  GTC Punjabi Desk   |  Edited by:  Shaminder Kaur Kaler   |  June 29th 2026 11:07 AM  |  Updated: June 29th 2026 11:07 AM
Add GTC Punjabi on Google

ਅੱਜ ਹੈ ਉਪਾਸਨਾ ਸਿੰਘ ਦਾ ਜਨਮ ਦਿਨ, ਜਾਣੋ ਹੁਸ਼ਿਆਰਪੁਰ ਦੀ ਜੰਮਪਲ ਅਦਾਕਾਰਾ ਕਿਵੇਂ ਮਨੋਰੰਜਨ ਜਗਤ ‘ਚ ਛਾਈ

ਅਦਾਕਾਰਾ ਉਪਾਸਨਾ ਸਿੰਘ ਦਾ ਅੱਜ ਜਨਮ ਦਿਨ ਹੈ। ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ । ਅਦਾਕਾਰਾ ਉਪਾਸਨਾ ਸਿੰਘ ਲੰਮੇ ਅਰਸੇ ਤੋਂ ਮਨੋਰੰਜਨ ਜਗਤ ਦੇ ਨਾਲ ਜੁੜੀ ਹੋਈ ਹੈ ਅਤੇ ਉਨ੍ਹਾਂ ਨੇ ਆਪਣੀ ਸ਼ੁਰੂਆਤ ਪੰਜਾਬੀ ਫ਼ਿਲਮ ਇੰਡਸਟਰੀ ਤੋਂ ਕੀਤੀ ਸੀ ।

Reported by:  GTC Punjabi Desk
Edited by:  Shaminder Kaur Kaler
June 29th 2026 11:07 AM
Last Updated: June 29th 2026 11:07 AM
Share us
You May Like This

ਅਦਾਕਾਰਾ ਉਪਾਸਨਾ ਸਿੰਘ ਦਾ ਅੱਜ ਜਨਮ ਦਿਨ ਹੈ। ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ । ਅਦਾਕਾਰਾ ਉਪਾਸਨਾ ਸਿੰਘ ਲੰਮੇ ਅਰਸੇ ਤੋਂ ਮਨੋਰੰਜਨ ਜਗਤ ਦੇ ਨਾਲ ਜੁੜੀ ਹੋਈ ਹੈ ਅਤੇ ਉਨ੍ਹਾਂ ਨੇ ਆਪਣੀ ਸ਼ੁਰੂਆਤ ਪੰਜਾਬੀ ਫ਼ਿਲਮ ਇੰਡਸਟਰੀ ਤੋਂ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਦਾ ਰੁਖ ਕੀਤਾ ਅਤੇ ਆਪਣੇ ਕਿਰਦਾਰਾਂ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਤੇ ਡੂੰਘੀ ਛਾਪ ਛੱਡੀ । ਫ਼ਿਲਮਾਂ ਦੇ ਨਾਲ-ਨਾਲ ਉਹ ਛੋਟੇ ਪਰਦੇ ‘ਤੇ ਵੀ ਛਾਏ ਹੋਏ ਹਨ । 

ਹੁਸ਼ਿਆਰਪੁਰ ਦੇ ਹਨ ਜੰਮਪਲ 

ਅਦਾਕਾਰਾ ਉਪਾਸਨਾ ਸਿੰਘ ਹੁਸ਼ਿਆਰਪੁਰ ਦੇ ਜੰਮਪਲ ਹਨ। ਇੱਥੇ ਹੀ ਉਨ੍ਹਾਂ ਦਾ ਜਨਮ ੨੯ ਜੂਨ ੧੯੭੫ ਨੂੰ ਹੋਇਆ ਸੀ। ਜਿਸ ਤੋਂ ਬਾਅਦ ਇੱਥੋਂ ਹੀ ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਹਾਸਲ ਕੀਤੀ ਅਤੇ ਡ੍ਰਾਮੈਟਿਕ ਆਰਟ ‘ਚ ਡਿਗਰੀ ਕੀਤੀ। ਉਪਾਸਨਾ ਸਿੰਘ ਮਹਿਜ਼ ਸੱਤ ਸਾਲਾਂ ਦੇ ਸਨ ਜਦੋਂ ਉਨ੍ਹਾਂ ਨੇ ਦੂਰਦਰਸ਼ਨ ‘ਤੇ ਪਰਫਾਰਮ ਕਰਦੇ ਸਨ । ਪਰ ਉੱਚੇ ਲੰਮੇ ਕੱਦ ਕਾਠ ਦੇ ਕਾਰਨ ਉਨ੍ਹਾਂ ਨੂੰ ਜਲਦ ਹੀ ਬਤੌਰ ਅਦਾਕਾਰਾ ਤੇ ਸਟੇਜ ਦੇ ਹੋਰ ਪ੍ਰੋਗਰਾਮ ਵੀ ਮਿਲਣ ਲੱਗ ਪਏ ਸਨ। 

 

ਅਦਾਕਾਰਾ ਦੀ ਨਿੱਜੀ ਜ਼ਿੰਦਗੀ 

ਅਦਾਕਾਰਾ ਉਪਾਸਨਾ ਸਿੰਘ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਟੀਵੀ ਅਦਾਕਾਰ ਨੀਰਜ ਭਾਰਦਵਾਜ ਦੇ ਨਾਲ ਵਿਆਹ ਕਰਵਾਇਆ ਹੈ। ਜਿਸ ਤੋਂ ਉਨ੍ਹਾਂ ਦਾ ਇੱਕ ਪੁੱਤਰ ਨਾਨਕ ਸਿੰਘ ਹੈ। ਅਦਾਕਾਰਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸੰਨ 1988  ‘ਚ ਇੱਕ ਰਾਜਸਥਾਨੀ ਫ਼ਿਲਮ ‘ਬਾਈ ਚਲੀ ਸਾਸਰੇ’ ਦੇ ਨਾਲ ਕੀਤੀ ਸੀ ।

ਇਸੇ ਤੋਂ ਬਾਅਦ ਉਨ੍ਹਾਂ ਨੂੰ ਪੰਜਾਬੀ ਫ਼ਿਲਮਾਂ ਦੇ ਲਈ ਆਫਰ ਆਉਣ ਲੱਗ ਪਏ ਸਨ। ਜਿਸ ਤੋਂ ਬਾਅਦ ਅਦਾਕਾਰਾ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਤੇ ਫ਼ਿਲਮਾਂ ਦੇ ਨਾਲ ਨਾਲ ਕਈ ਟੀਵੀ ਸੀਰੀਅਲਸ ‘ਚ ਵੀ ਉਹ ਨਜ਼ਰ ਆਉਣ ਲੱਗ ਪਏ ਸਨ। 

- GTC PUNJABI

Follow us
Punjabi Shorts

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi