Monday, 4th of May 2026

ਨੂਰਾਂ ਸਿਸਟਰਸ ਦੇ ਮਾਪਿਆਂ ਦਾ ਹਸਪਤਾਲ ਤੋਂ ਵੀਡੀਓ ਆਇਆ ਸਾਹਮਣੇ

ਨੂਰਾਂ ਸਿਸਟਰਸ ਦੇ ਪਿਤਾ ਗੁਲਸ਼ਨ ਮੀਰ ਹਸਪਤਾਲ ‘ਚ ਭਰਤੀ ਹਨ। ਜਿਸ ਤੋਂ ਬਾਅਦ ਉਨ੍ਹਾਂ ਦਾ ਕਿਡਨੀ ਦਾ ਇਲਾਜ ਚੱਲ ਰਿਹਾ ਹੈ। ਹੁਣ ਉਨ੍ਹਾ ਦਾ ਇੱਕ ਹਸਪਤਾਲ ਤੋਂ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਨੂਰਾਂ ਸਿਸਟਰਸ ਦੇ ਪਿਤਾ ਹਸਪਤਾਲ ‘ਚ ਨਜ਼ਰ ਆ ਰਹੇ ਹਨ ।

Reported by:  GTC Punjabi Desk   |  Edited by:  Shaminder Kaur Kaler   |  May 04th 2026 05:35 PM  |  Updated: May 04th 2026 05:35 PM

ਨੂਰਾਂ ਸਿਸਟਰਸ ਦੇ ਮਾਪਿਆਂ ਦਾ ਹਸਪਤਾਲ ਤੋਂ ਵੀਡੀਓ ਆਇਆ ਸਾਹਮਣੇ

ਨੂਰਾਂ ਸਿਸਟਰਸ ਦੇ ਪਿਤਾ ਗੁਲਸ਼ਨ ਮੀਰ ਹਸਪਤਾਲ ‘ਚ ਭਰਤੀ ਹਨ। ਜਿਸ ਤੋਂ ਬਾਅਦ ਉਨ੍ਹਾਂ ਦਾ ਕਿਡਨੀ ਦਾ ਇਲਾਜ ਚੱਲ ਰਿਹਾ ਹੈ। ਹੁਣ ਉਨ੍ਹਾ ਦਾ ਇੱਕ ਹਸਪਤਾਲ ਤੋਂ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਨੂਰਾਂ ਸਿਸਟਰਸ ਦੇ ਪਿਤਾ ਹਸਪਤਾਲ ‘ਚ ਨਜ਼ਰ ਆ ਰਹੇ ਹਨ ।

Reported by:  GTC Punjabi Desk
Edited by:  Shaminder Kaur Kaler
May 04th 2026 05:35 PM
Last Updated: May 04th 2026 05:35 PM
Share us

ਨੂਰਾਂ ਸਿਸਟਰਸ ਦੇ ਪਿਤਾ ਗੁਲਸ਼ਨ ਮੀਰ ਹਸਪਤਾਲ ‘ਚ ਭਰਤੀ ਹਨ। ਜਿਸ ਤੋਂ ਬਾਅਦ ਉਨ੍ਹਾਂ ਦਾ ਕਿਡਨੀ ਦਾ ਇਲਾਜ ਚੱਲ ਰਿਹਾ ਹੈ। ਹੁਣ ਉਨ੍ਹਾ ਦਾ ਇੱਕ ਹਸਪਤਾਲ ਤੋਂ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਨੂਰਾਂ ਸਿਸਟਰਸ ਦੇ ਪਿਤਾ ਹਸਪਤਾਲ ‘ਚ ਨਜ਼ਰ ਆ ਰਹੇ ਹਨ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੂਰਾਂ ਸਿਸਟਰਸ ਦੀ ਮਾਂ ਆਪਣੇ ਪਤੀ ਗੁਲਸ਼ਨ ਮੀਰ ਦਾ ਸਿਰ ਕਰਦੀ ਹੋਈ ਨਜ਼ਰ ਆ ਰਹੀ ਹੈ।

ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।ਨੂਰਾਂ ਸਿਸਟਰਸ ਦੇ ਪਿਤਾ ਜੀ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਕਈ ਗਾਇਕਾਂ ਨੰੂੰ ਬਣਾਇਆ ਹੈ।ਉਨ੍ਹਾਂ ਨੇ ਆਪਣੀਆਂ ਦੋਵਾਂ ਧੀਆਂ ਨੂੰ ਵੀ ਸੰਗੀਤ ਦੀਆਂ ਬਾਰੀਕੀਆਂ ਸਿਖਾਈਆਂ।

ਨੂਰਾਂ ਸਿਸਟਰਸ ਦਾ ਵਰਕ ਫ੍ਰੰਟ 

ਨੂਰਾਂ ਸਿਸਟਰਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਸ ਜੋੜੀ ਨੇ ਕਈ ਹਿੱਟ ਗੀਤ ਗਾਏ ਹਨ । ਉਨ੍ਹਾਂ  ਨੇ ਨਾ ਸਿਰਫ਼ ਬਾਲੀਵੁੱਡ ਫ਼ਿਲਮਾਂ ਦੇ ਲਈ ਗੀਤ ਗਾਏ। ਬਲਕਿ ਪੰਜਾਬੀ ਇੰਡਸਟਰੀ ਦੇ ਲਈ ਵੀ  ਕਈ ਹਿੱਟ ਗੀਤ ਗਾਏ ਹਨ । ਕੁਝ ਦਿਨ ਪਹਿਲਾਂ ਪਰਿਵਾਰ ਦੇ ਵੱਲੋਂ ਆਰਥਿਕ ਮਦਦ ਦੇ ਲਈ ਵੀਡੀਓ ਵੀ ਸਾਂਝਾ ਕੀਤਾ ਗਿਆ ਸੀ ।ਜਿਸ ਤੋਂ ਬਾਅਦ ਪਰਿਵਾਰ ‘ਚ ਆਪਸੀ ਵਿਵਾਦ ਕਾਫੀ ਹੋਇਆ ਸੀ। 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi