Thursday, 9th of April 2026

ਯੋਗਰਾਜ ਸਿੰਘ ਖੁਦ ਨੂੰ ਫਿੱਟ ਰੱਖਣ ਦੇ ਲਈ ਘੰਟਿਆਂ ਬੱਧੀ ਜਿੰਮ ‘ਚ ਵਹਾਉਂਦੇ ਹਨ ਪਸੀਨਾ, ਵੇਖੋ ਵੀਡੀਓ

ਅਦਾਕਾਰ ਯੋਗਰਾਜ ਸਿੰਘ ਪਾਲੀਵੁੱਡ ਦੇ ਮਸ਼ਹੂਰ ਅਦਾਕਾਰਾਂ ਚੋਂ ਇੱਕ ਹਨ । ਉਹ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਪੋ੍ਰੋਜੈਕਟਸ ‘ਤੇ ਨਿੱਜੀ ਜ਼ਿੰਦਗੀ ਦੇ ਬਾਰੇ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਜਿੰਮ ‘ਚ ਵਰਕ ਆਊਟ ਕਰਦੇ ਹੋਏ ਨਜ਼ਰ ਆ ਰਹੇ ਹਨ

Reported by:  GTC Punjabi Desk   |  Edited by:  Shaminder Kaur Kaler   |  April 09th 2026 03:42 PM  |  Updated: April 09th 2026 03:42 PM

ਯੋਗਰਾਜ ਸਿੰਘ ਖੁਦ ਨੂੰ ਫਿੱਟ ਰੱਖਣ ਦੇ ਲਈ ਘੰਟਿਆਂ ਬੱਧੀ ਜਿੰਮ ‘ਚ ਵਹਾਉਂਦੇ ਹਨ ਪਸੀਨਾ, ਵੇਖੋ ਵੀਡੀਓ

ਅਦਾਕਾਰ ਯੋਗਰਾਜ ਸਿੰਘ ਪਾਲੀਵੁੱਡ ਦੇ ਮਸ਼ਹੂਰ ਅਦਾਕਾਰਾਂ ਚੋਂ ਇੱਕ ਹਨ । ਉਹ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਪੋ੍ਰੋਜੈਕਟਸ ‘ਤੇ ਨਿੱਜੀ ਜ਼ਿੰਦਗੀ ਦੇ ਬਾਰੇ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਜਿੰਮ ‘ਚ ਵਰਕ ਆਊਟ ਕਰਦੇ ਹੋਏ ਨਜ਼ਰ ਆ ਰਹੇ ਹਨ

Reported by:  GTC Punjabi Desk
Edited by:  Shaminder Kaur Kaler
April 09th 2026 03:42 PM
Last Updated: April 09th 2026 03:42 PM
Share us
You May Like This

ਅਦਾਕਾਰ ਯੋਗਰਾਜ ਸਿੰਘ ਪਾਲੀਵੁੱਡ ਦੇ ਮਸ਼ਹੂਰ ਅਦਾਕਾਰਾਂ ਚੋਂ ਇੱਕ ਹਨ । ਉਹ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਪੋ੍ਰੋਜੈਕਟਸ ‘ਤੇ ਨਿੱਜੀ  ਜ਼ਿੰਦਗੀ ਦੇ ਬਾਰੇ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਜਿੰਮ ‘ਚ ਵਰਕ ਆਊਟ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਫੈਨਸ ਨੂੰ ਵੀ ਜ਼ਿਆਦਾ ਤੋਂ ਜ਼ਿਆਦਾ ਆਪਣੀ ਫਿੱਟਨੈੱਸ ਦੇ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ।

ਇਸ ਵੀਡੀਓ ‘ਤੇ ਉਨ੍ਹਾਂ ਦੇ ਪੁੱਤਰ ਵਿਕਟਰ ਯੋਗਰਾਜ ਸਿੰਘ ਨੇ ਵੀ ਪ੍ਰਤੀਕਰਮ ਦਿੱਤਾ ਹੈ।ਇਸ ਵੀਡੀਓ ਨੂੰ ਵੁਖ ਕੇ ਪਤਾ ਲੱਗਦਾ ਹੈ ਆਪਣੇ ਆਪ ਨੂੰ ਫਿੱਟ ਰੱਖਣ ਦੇ ਲਈ ਅਦਾਕਾਰ ਕਿੰਨੀ ਮਿਹਨਤ ਕਰਦਾ ਹੈ। 

ਯੋਗਰਾਜ ਸਿੰਘ ਦਾ ਵਰਕ ਫ੍ਰੰਟ 

ਯੋਗਰਾਜ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕਰ ਹਨ । ਉਨ੍ਹਾਂ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਉਨ੍ਹਾਂ ਨੇ ਜੱਟ ਤੇ ਜ਼ਮੀਨ, ਬਟਵਾਰਾ, ਜੱਗਾ ਡਾਕੂ, ਬਦਲਾ ਜੱਟੀ ਦਾ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। 

ਯੋਗਰਾਜ ਸਿੰਘ ਦੀ ਨਿੱਜੀ ਜ਼ਿੰਦਗੀ 

ਯੋਗਰਾਜ ਸਿੰਘ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਕਾਫੀ ਉਤਰਾਅ ਚੜਾਅ ਭਰੀ ਰਹੀ ਹੈ।ਉਨ੍ਹਾਂ ਦਾ ਆਪਣੀ ਪਹਿਲੀ ਪਤਨੀ ਦੇ ਨਾਲੋਂ ਤਲਾਕ ਹੋ ਚੁੱਕਿਆ ਹੈ ਅਤੇ ਉਨ੍ਹਾਂ ਨੇ ਦੂਜਾ ਵਿਆਹ ਨੀਨਾ ਬੁੰਦੇਲਾ ਦੇ ਨਾਲ ਕਰਵਾਇਆ ਹੈ। 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi