ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਡੀਲਰ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਦਿਲਜੀਤ ਦੋਸਾਂਝ ਨੇ ਆਪਣੇ ਵੱਖਰੇ ਅੰਦਾਜ਼ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ਅਤੇ ਹੁਣ ਉਹ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਏ ਨੇ । ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਡੀਲਰ’ ਰਿਲੀਜ਼ ਹੋ ਗਿਆ ਹੈ, ਜਿਸਨੂੰ ਫੈਨਸ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

Reported by:  GTC Punjabi Desk   |  Edited by:  Shaminder Kaur Kaler   |  March 11th 2026 10:39 AM  |  Updated: March 11th 2026 10:39 AM

ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਡੀਲਰ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਦਿਲਜੀਤ ਦੋਸਾਂਝ ਨੇ ਆਪਣੇ ਵੱਖਰੇ ਅੰਦਾਜ਼ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ਅਤੇ ਹੁਣ ਉਹ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਏ ਨੇ । ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਡੀਲਰ’ ਰਿਲੀਜ਼ ਹੋ ਗਿਆ ਹੈ, ਜਿਸਨੂੰ ਫੈਨਸ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

Reported by:  GTC Punjabi Desk
Edited by:  Shaminder Kaur Kaler
March 11th 2026 10:39 AM
Last Updated: March 11th 2026 10:39 AM
Share us
You May Like This

ਦਿਲਜੀਤ ਦੋਸਾਂਝ (Diljit Dosanjh) ਨੇ ਆਪਣੇ ਵੱਖਰੇ ਅੰਦਾਜ਼ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ਅਤੇ ਹੁਣ ਉਹ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਏ ਨੇ । ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਡੀਲਰ’ ਰਿਲੀਜ਼ ਹੋ ਗਿਆ ਹੈ, ਜਿਸਨੂੰ ਫੈਨਸ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਗੀਤ ਦੇ ਰਿਲੀਜ਼ ਹੁੰਦੇ ਹੀ ਇਹ ਸੋਸ਼ਲ ਮੀਡੀਆ ਅਤੇ ਮਿਊਜ਼ਿਕ ਪਲੇਟਫਾਰਮਾਂ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ‘ਡੀਲਰ’ ਵਿੱਚ ਦਿਲਜੀਤ ਦੋਸਾਂਝ ਦੀ ਵਿਲੱਖਣ ਆਵਾਜ਼ ਅਤੇ ਅੰਦਾਜ਼ ਇੱਕ ਵਾਰ ਫਿਰ ਸੁਣਨ ਨੂੰ ਮਿਲਦਾ ਹੈ।

 

ਗੀਤ ਦਾ ਮਿਊਜ਼ਿਕ ਅਤੇ ਬੀਟਸ ਨੌਜਵਾਨ ਦਰਸ਼ਕਾਂ ਨੂੰ ਖਾਸ ਤੌਰ ‘ਤੇ ਆਕਰਸ਼ਿਤ ਕਰ ਰਹੇ ਹਨ। ਇਸ ਗੀਤ ਦੇ ਵੀਡੀਓ ਨੂੰ ਵੀ ਸ਼ਾਨਦਾਰ ਤਰੀਕੇ ਨਾਲ ਫਿਲਮਾਇਆ ਗਿਆ ਹੈ, ਜਿਸ ਵਿੱਚ ਦਿਲਜੀਤ ਦੀ ਸਟਾਈਲ ਅਤੇ ਪ੍ਰਜ਼ੈਂਸ ਖਾਸ ਧਿਆਨ ਖਿੱਚਦੀ ਹੈ। ਗੀਤ ਦੇ ਬੋਲ ਵਿਰਕ ਅੰਦਾਜ਼ ਦੇ ਵੱਲੋਂ ਲਿਖੇ ਗਏ ਹਨ। ਗੀਤ ਦੇ ਰਿਲੀਜ਼ ਹੋਣ ਤੋਂ   ਬਾਅਦ ਫੈਨਸ ਸੋਸ਼ਲ ਮੀਡੀਆ ‘ਤੇ ਗੀਤ ਦੀ ਕਾਫ਼ੀ ਤਾਰੀਫ਼ ਕਰ ਰਹੇ ਹਨ।

ਕਈ ਫੈਨਸ ਦਾ ਕਹਿਣਾ ਹੈ ਕਿ ਦਿਲਜੀਤ ਦੋਸਾਂਝ ਹਰ ਵਾਰ ਆਪਣੇ ਗੀਤਾਂ ਨਾਲ ਨਵਾਂ ਅਤੇ ਤਾਜ਼ਾ ਅੰਦਾਜ਼ ਲਿਆਉਂਦੇ ਹਨ, ਜਿਸ ਕਾਰਨ ਉਹਨਾਂ ਦੀ ਲੋਕਪ੍ਰਿਯਤਾ ਲਗਾਤਾਰ ਵਧ ਰਹੀ ਹੈ। ਮਿਊਜ਼ਿਕ ਇੰਡਸਟਰੀ ਦੇ ਵਿਸ਼ਲੇਸ਼ਕਾਂ ਦੇ ਮੁਤਾਬਕ ‘ਡੀਲਰ’ ਆਉਣ ਵਾਲੇ ਦਿਨਾਂ ਵਿੱਚ ਚਾਰਟਸ ‘ਤੇ ਵੀ ਵਧੀਆ ਪ੍ਰਦਰਸ਼ਨ ਕਰ ਸਕਦਾ ਹੈ। ਦਿਲਜੀਤ ਦੋਸਾਂਝ ਪਹਿਲਾਂ ਵੀ ਕਈ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ ਅਤੇ ‘ਡੀਲਰ’ ਵੀ ਉਸੇ ਲੜੀ ਨੂੰ ਅੱਗੇ ਵਧਾਉਂਦਾ ਦਿਖਾਈ ਦੇ ਰਿਹਾ ਹੈ। ਬੀਤੇ ਦਿਨ ਇਸ ਗੀਤ ਦਾ ਟੀਜ਼ਰ ਜਾਰੀ ਹੋਇਆ ਸੀ ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi