ਮਨਕਿਰਤ ਔਲਖ ਆਪਣੇ ਗੀਤ ‘ਅਸਲੇ’ ਨੂੰ ਲੈ ਕੇ ਵਿਵਾਦਾਂ ‘ਚ ਘਿਰੇ, ਭਾਜਪਾ ਆਗੂ ਅਰਵਿੰਦ ਸ਼ਰਮਾ ਨੇ ਗੀਤ ‘ਤੇ ਜਤਾਇਆ ਇਤਰਾਜ਼, ਕਾਰਵਾਈ ਦੀ ਕੀਤੀ ਮੰਗ

ਮਨਕਿਰਤ ਔਲਖ ਇਨ੍ਹੀਂ ਦਿਨੀਂ ਆਪਣੇ ਗੀਤ ‘ਅਸਲੇ’ ਨੂੰ ਲੈ ਕੇ ਚਰਚਾ ‘ਚ ਹਨ । ਪਰ ਉਨ੍ਹਾਂ ਦਾ ਇਹ ਗੀਤ ਹੁਣ ਉਨ੍ਹਾਂ ਦੇ ਲਈ ਪ੍ਰੇਸ਼ਾਨੀ ਦਾ ਸਬਬ ਬਣ ਚੁੱਕਿਆ ਹੈ। ਕਿਉਂਕਿ ਇਸ ਗੀਤ ਨੂੰ ਲੈ ਕੇ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਚੁੱਕਿਆ ਹੈ।ਦਰਅਸਲ ਇਸ ਗੀਤ ‘ਚ ਉਨ੍ਹਾਂ ਨੇ ਹਥਿਆਰਾਂ ਦੀ ਗੱਲ ਕੀਤੀ ਹੈ।

Reported by:  GTC Punjabi Desk   |  Edited by:  Shaminder Kaur Kaler   |  February 09th 2026 12:01 PM  |  Updated: February 09th 2026 12:01 PM

ਮਨਕਿਰਤ ਔਲਖ ਆਪਣੇ ਗੀਤ ‘ਅਸਲੇ’ ਨੂੰ ਲੈ ਕੇ ਵਿਵਾਦਾਂ ‘ਚ ਘਿਰੇ, ਭਾਜਪਾ ਆਗੂ ਅਰਵਿੰਦ ਸ਼ਰਮਾ ਨੇ ਗੀਤ ‘ਤੇ ਜਤਾਇਆ ਇਤਰਾਜ਼, ਕਾਰਵਾਈ ਦੀ ਕੀਤੀ ਮੰਗ

ਮਨਕਿਰਤ ਔਲਖ ਇਨ੍ਹੀਂ ਦਿਨੀਂ ਆਪਣੇ ਗੀਤ ‘ਅਸਲੇ’ ਨੂੰ ਲੈ ਕੇ ਚਰਚਾ ‘ਚ ਹਨ । ਪਰ ਉਨ੍ਹਾਂ ਦਾ ਇਹ ਗੀਤ ਹੁਣ ਉਨ੍ਹਾਂ ਦੇ ਲਈ ਪ੍ਰੇਸ਼ਾਨੀ ਦਾ ਸਬਬ ਬਣ ਚੁੱਕਿਆ ਹੈ। ਕਿਉਂਕਿ ਇਸ ਗੀਤ ਨੂੰ ਲੈ ਕੇ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਚੁੱਕਿਆ ਹੈ।ਦਰਅਸਲ ਇਸ ਗੀਤ ‘ਚ ਉਨ੍ਹਾਂ ਨੇ ਹਥਿਆਰਾਂ ਦੀ ਗੱਲ ਕੀਤੀ ਹੈ।

Reported by:  GTC Punjabi Desk
Edited by:  Shaminder Kaur Kaler
February 09th 2026 12:01 PM
Last Updated: February 09th 2026 12:01 PM
Share us
You May Like This

ਮਨਕਿਰਤ ਔਲਖ ਇਨ੍ਹੀਂ ਦਿਨੀਂ ਆਪਣੇ ਗੀਤ ‘ਅਸਲੇ’ ਨੂੰ ਲੈ ਕੇ ਚਰਚਾ ‘ਚ ਹਨ । ਪਰ ਉਨ੍ਹਾਂ ਦਾ ਇਹ ਗੀਤ ਹੁਣ ਉਨ੍ਹਾਂ ਦੇ ਲਈ ਪ੍ਰੇਸ਼ਾਨੀ ਦਾ ਸਬਬ ਬਣ ਚੁੱਕਿਆ ਹੈ। ਕਿਉਂਕਿ ਇਸ ਗੀਤ ਨੂੰ ਲੈ ਕੇ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਚੁੱਕਿਆ ਹੈ।ਦਰਅਸਲ ਇਸ ਗੀਤ ‘ਚ ਉਨ੍ਹਾਂ ਨੇ ਹਥਿਆਰਾਂ ਦੀ ਗੱਲ ਕੀਤੀ ਹੈ। ਹਰ ਤਰ੍ਹਾਂ ਦੀ ਪਾਬੰਦੀ ਦੇ ਬਾਵਜੂਦ ਪੰਜਾਬੀ ਗਾਇਕਾਂ ਵੱਲੋਂ ਹਥਿਆਰਾਂ ਅਤੇ ਬਦਮਾਸ਼ੀ ਨੂੰ ਉਤਸਾਹਿਤ ਕਰਨ ਵਾਲੇ ਗਾਣੇ ਰਿਲੀਜ਼ ਕੀਤੇ ਜਾ ਰਹੇ ਹਨ ।

ਇਸੇ ਤਰ੍ਹਾਂ ਦਾ ਇੱਕ ਗਾਣਾ ਮਨਕੀਰਤ ਔਲਖ ਨੇ ਹਾਲ ਹੀ ਵਿੱਚ ਰਿਲੀਜ਼ ਕੀਤਾ  ਹੈ ਜਿਸ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਰਹੀ  ਹੈ।ਮਨਕਿਰਤ ਔਲਖ ਦੇ ਨਵੇਂ ਗੀਤ "ਅਸਲਾ" ’ਤੇ ਰੋਕ ਲਗਾਉਣ ਦੀ ਮੰਗੀ ਕੀਤੀ ਗਈ ਹੈ ।  ਭਾਜਪਾ ਆਗੂ ਅਰਵਿੰਦ ਸ਼ਰਮਾ ਨੇ ਇਸ ਗੀਤ ਨੂੰ ਲੈ ਕੇ ਕਈ ਇਤਰਾਜ਼ ਜਤਾਏ ਨੇ, ਤੇ ਡੀਜੀਪੀ ਗੌਰਵ ਯਾਦਵ ਨੂੰ ਇਸ ਸਬੰਧ ਵਿੱਚ ਇੱਕ ਸ਼ਿਕਾਇਤ ਭੇਜੀ ਹੈ ।

ਉਨ੍ਹਾਂ ਮੰਗ ਕੀਤੀ ਕਿ ਇਸ ਗੀਤ 'ਤੇ ਪਾਬੰਦੀ ਲਗਾਈ ਜਾਵੇ ਅਤੇ ਇਹ ਗੀਤ ਯੂਟਿਊਬ ਸਮੇਤ ਜਿੰਨੇ ਵੀ ਪਲੇਟ ਫਾਰਮਾਂ ’ਤੇ ਰਲੀਜ਼ ਕੀਤਾ ਗਿਆ ਹੈ ਉਥੋਂ ਹਟਾਇਆ ਜਾਵੇ । ਅਰਵਿੰਦ ਸ਼ਰਮਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਇਹ ਗਾਣਾ ਹਥਿਆਰਾਂ ਨੂੰ ਪ੍ਰਮੋਟ ਕਰਦਾ ਹੈ । ਨੌਜਵਾਨਾਂ ਨੂੰ ਗੈਂਗਸਟਰਵਾਦ ਵੱਲ ਉਤਸ਼ਾਹਿਤ ਕਰਦਾ ਹੈ ਜਿਸ ਕਰਕੇ ਇਸ ਤੇ ਪਾਬੰਦੀ ਲਗਾਈ ਜਾਵੇ ਤੇ ਗਾਇਕ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ । ਤੁਹਾਨੂੰ ਦੱਸ ਦਿੰਦੇ ਹਾਂ ਕਿ ਗਾਇਕ ਮਨਕੀਰਤ ਔਲਖ ਆਪਣੇ ਗੀਤ ਦੇ ਪ੍ਰਚਾਰ ਲਈ ਜੋਰ  ਸ਼ੋਰ ਨਾਲ ਪ੍ਰਚਾਰ ਕਰ ਰਹੇ ਸਨ ।

- GTC PUNJABI

Follow us

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi