Monday, 6th of July 2026

ਅਣਖਾਂ, ਇੱਜਤਾਂ ਨੂੰ ਦਰਸਾਉਂਦਾ ਰਣਜੀਤ ਬਾਵਾ ਦਾ ਨਵਾਂ ਗੀਤ ‘ਦਿਲਾਂ ਦੇ ਰਾਜੇ’ ਰਿਲੀਜ਼

ਰਣਜੀਤ ਬਾਵਾ ਦਾ ਗੀਤ ‘ਦਿਲਾਂ ਦੇ ਰਾਜੇ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਸੁੱਖ ਆਮਾਦ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦੇਸੀ ਕਰਿਊ ਦੇ ਵੱਲੋਂ ਦਿੱਤਾ ਗਿਆ ਹੈ ਅਤੇ ਗੀਤ ਦਾ ਵੀਡੀਓ ਟਰੂ ਮੇਕਰਸ ਦੇ ਵੱਲੋਂ ਤਿਆਰ ਕੀਤਾ ਗਿਆ ਹੈ।

Reported by:  GTC Punjabi Desk   |  Edited by:  Shaminder Kaur Kaler   |  July 06th 2026 11:19 AM  |  Updated: July 06th 2026 11:19 AM
Add GTC Punjabi on Google

ਅਣਖਾਂ, ਇੱਜਤਾਂ ਨੂੰ ਦਰਸਾਉਂਦਾ ਰਣਜੀਤ ਬਾਵਾ ਦਾ ਨਵਾਂ ਗੀਤ ‘ਦਿਲਾਂ ਦੇ ਰਾਜੇ’ ਰਿਲੀਜ਼

ਰਣਜੀਤ ਬਾਵਾ ਦਾ ਗੀਤ ‘ਦਿਲਾਂ ਦੇ ਰਾਜੇ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਸੁੱਖ ਆਮਾਦ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦੇਸੀ ਕਰਿਊ ਦੇ ਵੱਲੋਂ ਦਿੱਤਾ ਗਿਆ ਹੈ ਅਤੇ ਗੀਤ ਦਾ ਵੀਡੀਓ ਟਰੂ ਮੇਕਰਸ ਦੇ ਵੱਲੋਂ ਤਿਆਰ ਕੀਤਾ ਗਿਆ ਹੈ।

Reported by:  GTC Punjabi Desk
Edited by:  Shaminder Kaur Kaler
July 06th 2026 11:19 AM
Last Updated: July 06th 2026 11:19 AM
Share us
You May Like This

ਰਣਜੀਤ ਬਾਵਾ ਦਾ ਗੀਤ ‘ਦਿਲਾਂ ਦੇ ਰਾਜੇ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਸੁੱਖ ਆਮਾਦ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦੇਸੀ ਕਰਿਊ ਦੇ ਵੱਲੋਂ ਦਿੱਤਾ ਗਿਆ ਹੈ ਅਤੇ ਗੀਤ ਦਾ ਵੀਡੀਓ ਟਰੂ ਮੇਕਰਸ ਦੇ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ‘ਚ ਪੰਜਾਬੀਆਂ ਦੀਆਂ ਅਣਖਾਂ ਤੇ ਇੱਜ਼ਤਾਂ ਦੀ ਗੱਲ ਕੀਤੀ ਗਈ ਹੈ। ਜੋ ਇੱਜਤਾਂ ਅਤੇ ਅਣਖਾਂ ਦੇ ਲਈ ਆਪਣਾ ਆਪ ਵਾਰ ਕਰਨ ਤੋਂ ਵੀ ਪਿੱਛੇ ਨਹੀਂ ਹਟਦੇ । 

ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। ਰਣਜੀਤ ਬਾਵਾ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਗਾ ਚੁੱਕੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਪਿਆਰ ਮਿਲਦਾ ਹੈ। 

ਰਣਜੀਤ ਬਾਵਾ ਦਾ ਵਰਕ ਫ੍ਰੰਟ 

ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਰਣਜੀਤ ਬਾਵਾ ਨੀ ਮਿੱਟੀਏ, ਪੁੱਤ ਜੱਟ ਦਾ ਰੋਇਆ, ਥੋੜ੍ਹਾ ਚਿਰ ਖੜ੍ਹ ਜਾ ਮਾਹੀਆ ਮਾਂ ਰੋਈ ਜਾਂਦੀ ਆ ਸਣੇ ਕਈ ਹਿੱਟ ਗੀਤ ਗਾਏ ਹਨ । ਉਹਨਾਂ ਨੇ ਗੀਤਾਂ ਦੇ ਨਾਲ-ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ਹੈ। 

- GTC PUNJABI

Follow us
Punjabi Shorts

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi