Thursday, 18th of June 2026

ਸਮੰਥਾ ਰੂਥ ਪ੍ਰਭੂ ਨੇ ਤਾਮਿਲਨਾਡੂ ਦੇ ਸੀਐੱਮ ਦੇ ਨਾਲ ਕੀਤੀ ਮੁਲਾਕਾਤ

ਸਮੰਥਾ ਰੂਥ ਪ੍ਰਭੂ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਥਲਪਤੀ ਵਿਜੈ ਦੇ ਨਾਲ ਮੁਲਾਕਾਤ ਕੀਤੀ। ਜਿਸ ਦੀਆਂ ਦੋ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਮੁੱਖ ਮੰਤਰੀ ਦੇ ਨਾਲ ਗੱਲਬਾਤ ਕਰਦੀ ਹੋਈ ਦਿਖਾਈ ਦੇ ਰਹੀ ਹੈ।

Reported by:  GTC Punjabi Desk   |  Edited by:  Shaminder Kaur Kaler   |  June 18th 2026 05:00 PM  |  Updated: June 18th 2026 04:19 PM
Add GTC Punjabi on Google

ਸਮੰਥਾ ਰੂਥ ਪ੍ਰਭੂ ਨੇ ਤਾਮਿਲਨਾਡੂ ਦੇ ਸੀਐੱਮ ਦੇ ਨਾਲ ਕੀਤੀ ਮੁਲਾਕਾਤ

ਸਮੰਥਾ ਰੂਥ ਪ੍ਰਭੂ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਥਲਪਤੀ ਵਿਜੈ ਦੇ ਨਾਲ ਮੁਲਾਕਾਤ ਕੀਤੀ। ਜਿਸ ਦੀਆਂ ਦੋ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਮੁੱਖ ਮੰਤਰੀ ਦੇ ਨਾਲ ਗੱਲਬਾਤ ਕਰਦੀ ਹੋਈ ਦਿਖਾਈ ਦੇ ਰਹੀ ਹੈ।

Reported by:  GTC Punjabi Desk
Edited by:  Shaminder Kaur Kaler
June 18th 2026 05:00 PM
Last Updated: June 18th 2026 04:19 PM
Share us

 ਸਮੰਥਾ ਰੂਥ ਪ੍ਰਭੂ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਥਲਪਤੀ ਵਿਜੈ ਦੇ ਨਾਲ ਮੁਲਾਕਾਤ ਕੀਤੀ। ਜਿਸ ਦੀਆਂ ਦੋ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਮੁੱਖ ਮੰਤਰੀ ਦੇ ਨਾਲ ਗੱਲਬਾਤ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਉਨ੍ਹਾਂ ਨੇ ਸੀਐੱਮ ਦੇ ਨਾਲ ਕੀਤੀ ਮੁਲਾਕਾਤ ਨੂੰ ਲੈ ਕੇ ਵੀ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕੀਤੇ ਹਨ।

ਉਨ੍ਹਾਂ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ “ਜਦੋਂ ਮੈਂ ਚੇਨਈ ਪਹੁੰਚੀ ਤਾਂ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਅਤੇ ਮੈਂ ਸੀਐੱਮ ਨੂੰ ਮਿਲਣ ਜਾ ਰਹੀ ਸੀ । ਮੈਨੂੰ ਹਮੇਸ਼ਾ ਇਹੀ ਮਹਿਸੂਸ ਹੋਇਆ ਕਿ ਵਿਜੈ ਸਰ ਸਿਰਫ਼ ਆਨ ਸਕਰੀਨ ਹੀਰੋ ਨਹੀਂ ਹਨ ।

ਬਲਕਿ ਉਨ੍ਹਾਂ ਦੀ ਐਨਰਜੀ, ਮੌਜੂਦਗੀ ਅਤੇ ਜਿਸ ਤਰ੍ਹਾਂ ਲੋਕ ਉਨ੍ਹਾਂ ਨੂੰ ਜਵਾਬ ਦਿੰਦੇ ਹਨ ਤਾਂ ਉਨ੍ਹਾਂ ਨੂੰ ਵੇਖ ਕੇ ਲੱਗਦਾ ਸੀ ਕਿ ਉਹ ਕਿਸੇ ਵੱਡੀ ਚੀਜ਼ ਦੇ ਲਈ ਬਣੇ ਹਨ। ਦੱਸ ਦਈਏ ਕਿ ਸਮੰਥਾ ਰੂਥ ਪ੍ਰਭੂ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਥਲਪਤੀ ਵਿਜੈ ਨੇ ਇੱਕਠਿਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ।ਅਦਾਕਾਰਾ ਮੁੱਖ ਮੰਤਰੀ ਦੇ ਨਾਲ ਗੱਲਬਾਤ ਕਰਕੇ ਕਾਫੀ ਖੁਸ਼ ਨਜ਼ਰ ਆਈ।    

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi