Wednesday, 24th of June 2026

ਵਿਜੈ ਥਲਪਤੀ ਨੇ ਵਿਧਾਨ ਸਭਾ ‘ਚ ਕੀਤੀ ਐਮ ਕੇ ਸਟਾਲਿਨ ਦੀ ਮਿਮਿਕਰੀ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ

ਬੀਤੇ ਦਿਨ ਵਿਜੈ ਥਲਪਤੀ ਨੇ ਆਪਣਾ ਜਨਮ ਦਿਨ ਮਨਾਇਆ । ਜਿਸ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿਸ ਤੋਂ ਬਾਅਦ ਹੁਣ ਵਿਜੈ ਥਲਪਤੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਵਿਧਾਨ ਸਭਾ ਦੇ ਅੰਦਰ ਐਮ ਕੇ ਸਟਾਲਿਨ ਦੀ ਮਿਮਿਕਰੀ ਕਰਦੇ ਹੋਏ ਦਿਖਾਈ ਦੇ ਰਹੇ ਹਨ ।

Reported by:  GTC Punjabi Desk   |  Edited by:  Shaminder Kaur Kaler   |  June 24th 2026 02:41 PM  |  Updated: June 24th 2026 02:41 PM
Add GTC Punjabi on Google

ਵਿਜੈ ਥਲਪਤੀ ਨੇ ਵਿਧਾਨ ਸਭਾ ‘ਚ ਕੀਤੀ ਐਮ ਕੇ ਸਟਾਲਿਨ ਦੀ ਮਿਮਿਕਰੀ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ

ਬੀਤੇ ਦਿਨ ਵਿਜੈ ਥਲਪਤੀ ਨੇ ਆਪਣਾ ਜਨਮ ਦਿਨ ਮਨਾਇਆ । ਜਿਸ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿਸ ਤੋਂ ਬਾਅਦ ਹੁਣ ਵਿਜੈ ਥਲਪਤੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਵਿਧਾਨ ਸਭਾ ਦੇ ਅੰਦਰ ਐਮ ਕੇ ਸਟਾਲਿਨ ਦੀ ਮਿਮਿਕਰੀ ਕਰਦੇ ਹੋਏ ਦਿਖਾਈ ਦੇ ਰਹੇ ਹਨ ।

Reported by:  GTC Punjabi Desk
Edited by:  Shaminder Kaur Kaler
June 24th 2026 02:41 PM
Last Updated: June 24th 2026 02:41 PM
Share us

ਬੀਤੇ ਦਿਨ ਵਿਜੈ ਥਲਪਤੀ ਨੇ ਆਪਣਾ ਜਨਮ ਦਿਨ ਮਨਾਇਆ । ਜਿਸ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿਸ ਤੋਂ ਬਾਅਦ ਹੁਣ ਵਿਜੈ ਥਲਪਤੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਵਿਧਾਨ ਸਭਾ ਦੇ ਅੰਦਰ ਐਮ ਕੇ ਸਟਾਲਿਨ ਦੀ ਮਿਮਿਕਰੀ ਕਰਦੇ ਹੋਏ ਦਿਖਾਈ ਦੇ ਰਹੇ ਹਨ ।

ਵਿਜੈ ਨੇ ਫ਼ਿਲਮੀ ਅੰਦਾਜ਼ ‘ਚ ਇਸ਼ਾਰਾ ਕਰਦੇ ਹੋਏ ਨਜ਼ਰ ਆ ਰਹੇ ਹਨ।ਤਾਮਿਲਨਾਡੂ ਦੇ ਸੀਐੱਮ ਨੇ ਭਾਸ਼ਣ ਖਤਮ ਕਰਨ ਤੋਂ ਪਹਿਲਾਂ ਸਪੀਕਰ ਤੋਂ ਇਜਾਜ਼ਤ ਮੰਗੀ ਤੇ ਫਿਰ ਫ਼ਿਲਮੀ ਅੰਦਾਜ਼ ‘ਚ ਹੱਥ ਦੇ ਨਾਲ ਇਸ਼ਾਰਾ ਕੀਤਾ।ਇਹ ਵੇਖਦੇ ਹੀ ਸਦਨ ‘ਚ ਮੌਜੂਦ ਵਿਧਾਇਕਾਂ ਨੇ ਤਾੜੀਆਂ ਵਜਾਉਣੀਆਂ ਸ਼ੁਰੂ ਕਰ ਦਿੱਤੀਆਂ।

ਸੋਸ਼ਲ ਮੀਡੀਆ ਤੇ ਅਦਾਕਾਰ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।ਦੱਸ ਦਈਏ ਕਿ ਰਾਜਨੀਤੀ ‘ਚ ਆਉਣ ਤੋਂ ਪਹਿਲਾਂ ਉਹ ਇੱਕ ਵਧੀਆ ਅਦਾਕਾਰ ਹਨ, ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਉਨ੍ਹਾਂ ਨੇ ਤਮਿਲ ਫ਼ਿਲਮਾਂ ‘ਚ ਕਈ ਯਾਦਗਾਰ ਕਿਰਦਾਰ ਨਿਭਾਏ ਹਨ। ਉਨ੍ਹਾਂ ਦਾ ਜਨਮ ੧੯੭੪ ‘ਚ ਹੋਇਆ ਸੀ ਅਤੇ ਬੀਤੇ ਦਿਨ ਹੀ ਉਨ੍ਹਾਂ ਨੇ ਆਪਣਾ ਜਨਮ ਦਿਨ ਮਨਾਇਆ ਹੈ। 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.

Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi