Saturday, 2nd of May 2026

ਅਦਾਕਾਰਾ ਪਲਕ ਤਿਵਾਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ

ਅਦਾਕਾਰਾ ਪਲਕ ਤਿਵਾਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਹੈ। ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਗੋਲਡਨ ਟੈਂਪਲ ‘ਚ ਮੇਰੀ ਪਹਿਲੀ ਫੇਰੀ’ ।

Reported by:  GTC Punjabi Desk   |  Edited by:  Shaminder Kaur Kaler   |  May 02nd 2026 01:40 PM  |  Updated: May 02nd 2026 01:41 PM

ਅਦਾਕਾਰਾ ਪਲਕ ਤਿਵਾਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ

ਅਦਾਕਾਰਾ ਪਲਕ ਤਿਵਾਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਹੈ। ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਗੋਲਡਨ ਟੈਂਪਲ ‘ਚ ਮੇਰੀ ਪਹਿਲੀ ਫੇਰੀ’ ।

Reported by:  GTC Punjabi Desk
Edited by:  Shaminder Kaur Kaler
May 02nd 2026 01:40 PM
Last Updated: May 02nd 2026 01:41 PM
Share us
You May Like This

ਅਦਾਕਾਰਾ ਪਲਕ ਤਿਵਾਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਹੈ। ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਗੋਲਡਨ ਟੈਂਪਲ ‘ਚ ਮੇਰੀ ਪਹਿਲੀ ਫੇਰੀ’ । ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।ਪਲਕ ਤਿਵਾਰੀ ਨੇ ਦਰਬਾਰ ਸਾਹਿਬ ‘ਚ ਪਹੁੰਚ ਕੇ ਜਿੱਥੇ ਮੱਥਾ ਟੇਕਿਆ, ਉੱਥੇ ਹੀ ਉਨ੍ਹਾਂ ਨੇ ਗੁਰਬਾਣੀ ਤੇ ਸ਼ਬਦ ਕੀਰਤਨ ਦਾ ਵੀ ਅਨੰਦ ਮਾਣਿਆ ।

ਸੋਸ਼ਲ ਮੀਡੀਆ ‘ਤੇ ਪਲਕ ਤਿਵਾਰੀ ਦੀਆਂ ਇਹ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਅਤੇ ਫੈਨਸ ਵੀ ਇਨ੍ਹਾਂ ‘ਤੇ ਰਿਐਕਸ਼ਨ ਦੇ ਰਹੇ ਹਨ । 

  ਪਲਕ ਤਿਵਾਰੀ ਦਾ ਵਰਕ ਫ੍ਰੰਟ 

  ਪਲਕ ਤਿਵਾਰੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਮਨੋਰੰਜਨ ਜਗਤ ‘ਚ ਸਰਗਰਮ ਹਨ । ਉਹ ਉਸ ਵੇਲੇ ਚਰਚਾ ‘ਚ ਆਈ ਸੀ ਜਦੋਂ ਉਸ ਨੇ ਹਾਰਡੀ ਸੰਧੂ ਦੇ ਨਾਲ ‘ਬਿਜਲੀ ਬਿਜਲੀ’ ਗੀਤ ‘ਚ ਕੰਮ ਕੀਤਾ ਸੀ । ਇਸੇ ਗੀਤ ਦੇ ਨਾਲ ੳੇੁਹ ਚਰਚਾ ‘ਚ ਆਈ ਸੀ।ਇਸ ਤੋਂ ਇਲਾਵਾ ਅਦਾਕਾਰਾ ੨੦੨੩ ‘ਚ ਸਲਮਾਨ ਖ਼ਾਨ ਦੇ ਨਾਲ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ‘ਚ ਦਿਖਾਈ ਦਿੱਤੀ ਸੀ।ਪਲਕ ਤਿਵਾਰੀ ਦੀ ਮਾਂ ਸ਼ਵੇਤਾ ਤਿਵਾਰੀ ਵੀ ਵਧੀਆ ਅਦਾਕਾਰਾ ਹੈ। ਉਹ ਜਿੱਥੇ ਕਈ ਟੀਵੀ ਸੀਰੀਅਲ ‘ਚ ਕੰਮ ਕਰ ਚੁੱਕੀ ਹੈ, ਉੱਥੇ ਹੀ ਕਈ ਗੀਤਾਂ ‘ਚ ਵੀ ਬਤੌਰ ਮਾਡਲ ਨਜ਼ਰ ਆ ਚੁੱਕੀ ਹੈ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi