Thursday, 21st of May 2026
×
ENTRY FORM

ਅਦਾਕਾਰਾ ਰੁਬੀਨਾ ਬਾਜਵਾ ਫ਼ਿਲਮਾਂ ਤੋਂ ਦੂਰ ਪਰਿਵਾਰ ਨਾਲ ਬਿਤਾ ਰਹੀ ਸਮਾਂ, ਪਤੀ ਗੁਰਬਖਸ਼ ਚਾਹਲ ਨੇ ਪਰਿਵਾਰ ਨਾਲ ਸਾਂਝੀ ਕੀਤੀ ਤਸਵੀਰ

ਅਦਾਕਾਰਾ ਰੁਬੀਨਾ ਬਾਜਵਾ ਇਨ੍ਹੀਂ ਦਿਨੀਂ ਫ਼ਿਲਮੀ ਦੁਨੀਆ ਤੋਂ ਦੂਰ ਆਪਣੇ ਪਰਿਵਾਰ ‘ਚ ਮਸਤ ਹਨ। ਉਨ੍ਹਾਂ ਦੇ ਘਰ ਕੁਝ ਸਮਾਂ ਪਹਿਲਾਂ ਪੁੱਤਰ ਦਾ ਜਨਮ ਹੋਇਆ ਸੀ ਜਿਸ ਤੋਂ ਬਾਅਦ ਉਹ ਆਪਣੇ ਪੁੱਤਰ ਦੇ ਪਾਲਣ ਪੋਸ਼ਣ ‘ਚ ਜੁਟੇ ਹੋਏ ਹਨ ਅਤੇ ਕਾਫੀ ਸਮੇਂ ਤੋਂ ਫ਼ਿਲਮਾਂ ਤੋਂ ਦੂਰ ਹਨ ।

Reported by:  GTC Punjabi Desk   |  Edited by:  Shaminder Kaur Kaler   |  May 18th 2026 11:05 AM  |  Updated: May 18th 2026 11:05 AM
Add GTC Punjabi on Google

ਅਦਾਕਾਰਾ ਰੁਬੀਨਾ ਬਾਜਵਾ ਫ਼ਿਲਮਾਂ ਤੋਂ ਦੂਰ ਪਰਿਵਾਰ ਨਾਲ ਬਿਤਾ ਰਹੀ ਸਮਾਂ, ਪਤੀ ਗੁਰਬਖਸ਼ ਚਾਹਲ ਨੇ ਪਰਿਵਾਰ ਨਾਲ ਸਾਂਝੀ ਕੀਤੀ ਤਸਵੀਰ

ਅਦਾਕਾਰਾ ਰੁਬੀਨਾ ਬਾਜਵਾ ਇਨ੍ਹੀਂ ਦਿਨੀਂ ਫ਼ਿਲਮੀ ਦੁਨੀਆ ਤੋਂ ਦੂਰ ਆਪਣੇ ਪਰਿਵਾਰ ‘ਚ ਮਸਤ ਹਨ। ਉਨ੍ਹਾਂ ਦੇ ਘਰ ਕੁਝ ਸਮਾਂ ਪਹਿਲਾਂ ਪੁੱਤਰ ਦਾ ਜਨਮ ਹੋਇਆ ਸੀ ਜਿਸ ਤੋਂ ਬਾਅਦ ਉਹ ਆਪਣੇ ਪੁੱਤਰ ਦੇ ਪਾਲਣ ਪੋਸ਼ਣ ‘ਚ ਜੁਟੇ ਹੋਏ ਹਨ ਅਤੇ ਕਾਫੀ ਸਮੇਂ ਤੋਂ ਫ਼ਿਲਮਾਂ ਤੋਂ ਦੂਰ ਹਨ ।

Reported by:  GTC Punjabi Desk
Edited by:  Shaminder Kaur Kaler
May 18th 2026 11:05 AM
Last Updated: May 18th 2026 11:05 AM
Share us
You May Like This

ਅਦਾਕਾਰਾ ਰੁਬੀਨਾ ਬਾਜਵਾ (Rubina Bajwa) ਇਨ੍ਹੀਂ ਦਿਨੀਂ ਫ਼ਿਲਮੀ ਦੁਨੀਆ ਤੋਂ ਦੂਰ ਆਪਣੇ ਪਰਿਵਾਰ ‘ਚ ਮਸਤ ਹਨ। ਉਨ੍ਹਾਂ ਦੇ ਘਰ ਕੁਝ ਸਮਾਂ ਪਹਿਲਾਂ ਪੁੱਤਰ ਦਾ ਜਨਮ ਹੋਇਆ ਸੀ ਜਿਸ ਤੋਂ ਬਾਅਦ ਉਹ ਆਪਣੇ ਪੁੱਤਰ ਦੇ ਪਾਲਣ ਪੋਸ਼ਣ ‘ਚ ਜੁਟੇ ਹੋਏ ਹਨ ਅਤੇ ਕਾਫੀ ਸਮੇਂ ਤੋਂ ਫ਼ਿਲਮਾਂ ਤੋਂ ਦੂਰ ਹਨ । ਉਹ ਅਕਸਰ ਆਪਣੇ ਬੇਟੇ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਦੇ ਪਤੀ ਨੇ ਆਪਣੇ ਬੇਟੇ ਦੇ ਨਾਲ ਇੱਕ ਸਕੈਚ ਸਾਂਝਾ ਕੀਤਾ ਹੈ। ਜਿਸ ‘ਚ ਉਹ ਬਹੁਤ ਹੀ ਕਿਊਟ ਨਜ਼ਰ ਆ ਰਹੇ ਹਨ ।

ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ “ਪਿਤਾ ਬਣਨਾ ਜ਼ਿੰਦਗੀ ਦਾ ਸਭ ਤੋਂ ਵਧੀਆ ਅਧਿਆਇ ਹੈ । ਇਸ ਲਈ ਨਹੀਂ ਕਿ ਇਹ ਤੁਹਾਡੇ ਕੰਮਾਂ ਨੂੰ ਬਦਲਦਾ ਹੈ। ਇਸ ਲਈ ਬਦਲਦਾ ਹੈ ਕਿ ਤੁਸੀਂ ਸਭ ਕੁਝ ਕਿਉਂ ਕਰਦੇ ਹੋ”। ਗੁਰਬਖਸ਼ ਚਾਹਲ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਸਕੈਚ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। 

ਰੁਬੀਨਾ ਬਾਜਵਾ ਦਾ ਵਰਕ ਫ੍ਰੰਟ 

ਰੁਬੀਨਾ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਉਨ੍ਹਾਂ ਦੀ ਵੱਡੀ ਭੈਣ ਨੀਰੂ ਬਾਜਵਾ ਵੀ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ਕਰ ਚੁੱਕੇ ਹਨ । ਨੀਰੂ ਬਾਜਵਾ ਦੇ ਕਾਰਨ ਹੀ ਉਨ੍ਹਾਂ ਦੀ ਭੈਣ ਰੁਬੀਨਾ ਬਾਜਵਾ ਫ਼ਿਲਮਾਂ ਦੇ ਖੇਤਰ ‘ਚ ਆਏ । 

- GTC PUNJABI

Follow us

Top Stories

Please wait and do not refresh the page.
Surtaaj Of Punjab

Entry Form

Media files should not be more than 80 MB.

✅ Thank You!

Your form has been submitted successfully.

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi