ਗਿੱਪੀ ਗਰੇਵਾਲ ਤੇ ਰਵਨੀਤ ਗਰੇਵਾਲ ਦਾ ਰੋਮਾਂਟਿਕ ਵੀਡੀਓ ਆਇਆ ਸਾਹਮਣੇ, ਸੋਸ਼ਲ ਮੀਡੀਆ ਤੇ ਹੋਇਆ ਵਾਇਰਲ

ਗਿੱਪੀ ਗਰੇਵਾਲ ਤੇ ਰਵਨੀਤ ਗਰੇਵਾਲ ਪਾਲੀਵੁੱਡ ਦੀਆਂ ਮਸ਼ਹੂਰ ਜੋੜੀਆਂ ਚੋਂ ਇੱਕ ਹੈ। ਹੁਣ ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਨੂੰ ਗਾਇਕ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਦੋਵਾਂ ਦਾ ਰੋਮਾਂਟਿਕ ਕਮਿਸਟਰੀ ਦਿਖਾਈ ਦੇ ਰਹੀ ਹੈ।

Reported by:  GTC Punjabi Desk   |  Edited by:  Shaminder Kaur Kaler   |  March 02nd 2026 11:40 AM  |  Updated: March 02nd 2026 11:40 AM

ਗਿੱਪੀ ਗਰੇਵਾਲ ਤੇ ਰਵਨੀਤ ਗਰੇਵਾਲ ਦਾ ਰੋਮਾਂਟਿਕ ਵੀਡੀਓ ਆਇਆ ਸਾਹਮਣੇ, ਸੋਸ਼ਲ ਮੀਡੀਆ ਤੇ ਹੋਇਆ ਵਾਇਰਲ

ਗਿੱਪੀ ਗਰੇਵਾਲ ਤੇ ਰਵਨੀਤ ਗਰੇਵਾਲ ਪਾਲੀਵੁੱਡ ਦੀਆਂ ਮਸ਼ਹੂਰ ਜੋੜੀਆਂ ਚੋਂ ਇੱਕ ਹੈ। ਹੁਣ ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਨੂੰ ਗਾਇਕ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਦੋਵਾਂ ਦਾ ਰੋਮਾਂਟਿਕ ਕਮਿਸਟਰੀ ਦਿਖਾਈ ਦੇ ਰਹੀ ਹੈ।

Reported by:  GTC Punjabi Desk
Edited by:  Shaminder Kaur Kaler
March 02nd 2026 11:40 AM
Last Updated: March 02nd 2026 11:40 AM
Share us

ਗਿੱਪੀ ਗਰੇਵਾਲ ਤੇ ਰਵਨੀਤ ਗਰੇਵਾਲ ਪਾਲੀਵੁੱਡ ਦੀਆਂ ਮਸ਼ਹੂਰ ਜੋੜੀਆਂ ਚੋਂ ਇੱਕ ਹੈ। ਹੁਣ ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਨੂੰ ਗਾਇਕ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਦੋਵਾਂ ਦਾ ਰੋਮਾਂਟਿਕ ਕਮਿਸਟਰੀ ਦਿਖਾਈ ਦੇ ਰਹੀ ਹੈ। ਇਸ ਵੀਡੀਓ ਤੇ ਗਿੱਪੀ ਤੇ ਰਵਨੀਤ ਦੇ ਫੈਨਸ ਦੇ ਵੱਲੋਂ ਰਿਐਕਸ਼ਨ ਦਿੱਤੇ ਜਾ ਰਹੇ ਹਨ । ਰਵਨੀਤ ਗਰੇਵਾਲ ਨੇ ਬਹੁਤ ਹੀ ਸੋਹਣਾ ਸੂਟ ਪਾਇਆ ਹੋਇਆ ਹੈ ਅਤੇ ਹਾਈ ਹੀਲਸ ਦੇ ਨਾਲ ਉਨ੍ਹਾਂ ਨੇ ਆਪਣੀ ਲੁੱਕ ਨੂੰ ਕੰਪਲੀਟ ਕੀਤਾ । ਸੋਸ਼ਲ ਮੀਡੀਆ ਤੇ ਫੈਨਸ ਵੀ ਦੋਵਾਂ ਦੇ ਵੀਡੀਓ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਫੈਨਸ ਨੇ ਦਿੱਤੇ ਰਿਐਕਸ਼ਨ 

ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਰਵਨੀਤ ਜੀ ਗਿੱਪੀ ਜੀ ਤੁਸੀਂ ਬਹੁਤ ਪਿਆਰੀ ਜੋੜੀ ਹੋ। ਉਹ ਕੀ ਕਹਿੰਦੇ ਹਨ ਟਿੱਪ ਟੌਪ’। ਇਸ ਤੋਂ ਇਲਾਵਾ ਇੱਕ ਹੋਰ ਨੇ ਲਿਖਿਆ ‘ਬੈਸਟ ਕਪਲ ਨਜ਼ਰ ਨਾ ਲੱਗੇ’। ਜਦੋਂਕਿ ਇੱਕ ਹੋਰ ਨੇ ਲਿਖਿਆ ‘ਮੇਰਾ ਪਸੰਦੀਦਾ ਕਪਲ, ਨਜ਼ਰ ਨਾ ਲੱਗੇ ਕਿਸੇ ਦੀ’। ਜਦੋਂਕਿ ਇੱਕ ਹੋਰ ਫੈਨ ਨੇ ਲਿਖਿਆ ‘ਬਹੁਤ ਸੋਹਣੀ ਜੋੜੀ ਆ ਜੀ, ਰੱਬ ਤੁਹਾਨੂੰ ਹਮੇਸ਼ਾ ਖੁਸ਼ ਰੱਖੇ’।ਇੱਕ ਹੋਰ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਘੈਂਟ ਜੋੜੀ ਉਸਤਾਦ ਗਿੱਪੀ ਗਰੇਵਾਲ ਤੇ ਰਵਨੀਤ ਭਾਬੀ ਜੀ’। ਇਸ ਤੋਂ ਇਲਾਵਾ ਹੋਰ ਵੀ ਕਈ ਕਮੈਂਟਸ ਫੈਨਸ ਦੇ ਵੱਲੋਂ ਕੀਤੇ ਗਏ ਹਨ।

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਸਰਾਹਿਆ ਗਿਆ। ਜਲਦ ਹੀ ਗਿੱਪੀ ਗਰੇਵਾਲ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣ ਵਾਲੇ ਹਨ । 

- GTC PUNJABI

Follow us

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi