Wednesday, 6th of May 2026
× Surtaaj Of Punjab

ਜਾਨ੍ਹਵੀ ਕਪੂਰ ਨੇ ਹਾਰਡੀ ਸੰਧੂ ਦੇ ਗੀਤ ‘ਵਾਓ’ ਤੇ ਬਣਾਇਆ ਵੀਡੀਓ, ਫੈਨਸ ਨੇ ਦਿੱਤੇ ਰਿਐਕਸ਼ਨ

ਅਦਾਕਾਰਾ ਜਾਨ੍ਹਵੀ ਕਪੂਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਅਦਾਕਾਰਾ ਹਾਰਡੀ ਸੰਧੂ ਦੇ ਗੀਤ ‘ਤੇ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝਾ ਕੀਤਾ ਹੈ। ਜਿਸ ਨੂੰ ਵੁੰਪਲਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ।

Reported by:  GTC Punjabi Desk   |  Edited by:  Shaminder Kaur Kaler   |  May 06th 2026 12:01 PM  |  Updated: May 06th 2026 12:01 PM

ਜਾਨ੍ਹਵੀ ਕਪੂਰ ਨੇ ਹਾਰਡੀ ਸੰਧੂ ਦੇ ਗੀਤ ‘ਵਾਓ’ ਤੇ ਬਣਾਇਆ ਵੀਡੀਓ, ਫੈਨਸ ਨੇ ਦਿੱਤੇ ਰਿਐਕਸ਼ਨ

ਅਦਾਕਾਰਾ ਜਾਨ੍ਹਵੀ ਕਪੂਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਅਦਾਕਾਰਾ ਹਾਰਡੀ ਸੰਧੂ ਦੇ ਗੀਤ ‘ਤੇ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝਾ ਕੀਤਾ ਹੈ। ਜਿਸ ਨੂੰ ਵੁੰਪਲਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ।

Reported by:  GTC Punjabi Desk
Edited by:  Shaminder Kaur Kaler
May 06th 2026 12:01 PM
Last Updated: May 06th 2026 12:01 PM
Share us
You May Like This

ਅਦਾਕਾਰਾ ਜਾਨ੍ਹਵੀ ਕਪੂਰ (Janhvi Kapoor) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਅਦਾਕਾਰਾ ਹਾਰਡੀ ਸੰਧੂ ਦੇ ਗੀਤ ‘ਤੇ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝਾ ਕੀਤਾ ਹੈ। ਜਿਸ ਨੂੰ ਵੁੰਪਲਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ।

ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। ਕਈ ਸੋਸ਼ਲ ਮੀਡੀਆ ਯੂਜ਼ਰਸ ਨੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ ਅਤੇ ਕਈਆਂ ਨੇ ਫਾਇਰ ਵਾਲੇ ਇਮੋਜੀ ਪੋਸਟ ਕੀਤੇ ਹਨ । 

ਜਾਨ੍ਹਵੀ ਕਪੂਰ ਦਾ ਵਰਕ ਫ੍ਰੰਟ 

ਜਾਨ੍ਹਵੀ ਕਪੂਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਫ਼ਿਲਮ ‘ਧੜਕ’, ‘ਗੂੰਜਨ ਸਕਸੈਨਾ’, ‘ਮਿਲੀ’ ਅਤੇ ‘ਮਿਸਟਰ ਐਂਡ ਮਿਸੇਜ਼ ਮਾਹੀ’, ‘ਗੁੱਡ ਲੱਕ ਜੈਰੀ’, ‘ਰੂਹੀ’ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ।

ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਜਾਨ੍ਹਵੀ ਕਪੂਰ ਨੂੰ ਅਦਾਕਾਰੀ ਦੀ ਗੁੜ੍ਹਤੀ ਆਪਣੇ ਘਰੋਂ ਹੀ ਮਿਲੀ ਸੀ । ਉਨ੍ਹਾਂ ਦੀ ਮਾਂ ਵੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਰਹਿ ਚੁੱਕੇ ਹਨ । ਮਾਂ ਤੋਂ ਹੀ ਉਨ੍ਹਾਂ ਨੇ ਅਦਾਕਾਰੀ ਦੇ ਗੁਰ ਸਿੱਖੇ ਹਨ। ਹਾਲਾਂਕਿ ਜਾਨ੍ਹਵੀ ਕਪੂਰ ਨੂੰ ਏਨੀਂ ਕਾਮਯਾਬੀ ਹਾਸਲ ਨਹੀਂ ਹੋ ਸਕੀ ਜਿੰਨੀ ਕਿ ਉਨ੍ਹਾਂ ਦੀ ਮਾਂ ਸ੍ਰੀ ਦੇਵੀ ਨੂੰ ਮਿਲੀ ਸੀ। 

- GTC PUNJABI

Follow us

Top Stories

Please wait and do not refresh the page.
Surtaaj Of Punjab

Entry Form

Media files should not be more than 80 MB.

✅ Thank You!

Your form has been submitted successfully.

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi