ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ, ਰਾਜਸਥਾਨੀ ਮਾਡਲ ਤੇ ਅਦਾਕਾਰਾ ਹਰਸ਼ਿਲ ਕਾਲੀਆ ਦੀ ਸੜਕ ਹਾਦਸੇ ‘ਚ ਮੌਤ

ਹਾਦਸਾ ਉਸ ਵੇਲੇ ਹੋਇਆ ਜਦੋਂ ਹਰਸ਼ਿਲ ਕਾਲੀਆ ਦੇਰ ਰਾਤ ਆਪਣੇ ਕੰਮ ਤੋਂ ਘਰ ਪਰਤ ਰਹੀ ਸੀ । ਇਸੇ ਦੌਰਾਨ ਸ਼ਿਪਰਾ ਰੋਡ ‘ਤੇ ਅਚਾਨਕ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਡਿਵਾਈਡਰ ਦੇ ਨਾਲ ਜਾ ਟਕਰਾਈ । ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਕਾਰ ਨੂੰ ਸਿੱਧਾ ਕੀਤਾ ਅਤੇ ਹਰਸ਼ਿਲ ਨੂੰ ਕਾਰ ਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ । ਡਾਕਟਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

Reported by:  GTC Punjabi Desk   |  Edited by:  Shaminder Kaur Kaler   |  March 25th 2026 12:12 PM  |  Updated: March 25th 2026 12:12 PM

ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ, ਰਾਜਸਥਾਨੀ ਮਾਡਲ ਤੇ ਅਦਾਕਾਰਾ ਹਰਸ਼ਿਲ ਕਾਲੀਆ ਦੀ ਸੜਕ ਹਾਦਸੇ ‘ਚ ਮੌਤ

ਹਾਦਸਾ ਉਸ ਵੇਲੇ ਹੋਇਆ ਜਦੋਂ ਹਰਸ਼ਿਲ ਕਾਲੀਆ ਦੇਰ ਰਾਤ ਆਪਣੇ ਕੰਮ ਤੋਂ ਘਰ ਪਰਤ ਰਹੀ ਸੀ । ਇਸੇ ਦੌਰਾਨ ਸ਼ਿਪਰਾ ਰੋਡ ‘ਤੇ ਅਚਾਨਕ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਡਿਵਾਈਡਰ ਦੇ ਨਾਲ ਜਾ ਟਕਰਾਈ । ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਕਾਰ ਨੂੰ ਸਿੱਧਾ ਕੀਤਾ ਅਤੇ ਹਰਸ਼ਿਲ ਨੂੰ ਕਾਰ ਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ । ਡਾਕਟਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

Reported by:  GTC Punjabi Desk
Edited by:  Shaminder Kaur Kaler
March 25th 2026 12:12 PM
Last Updated: March 25th 2026 12:12 PM
Share us
You May Like This

ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਉਹ ਇਹ ਹੈ ਕਿ ਰਾਜਸਥਾਨੀ ਮਾਡਲ ਤੇ ਅਦਾਕਾਰਾ ਹਰਸ਼ਿਲ ਕਾਲੀਆ ਦਾ ਭਿਆਨਕ ਸੜਕ ਹਾਦਸੇ ‘ਚ ਦਿਹਾਂਤ ਹੋ ਗਿਆ।ਇਸ ਹਾਦਸੇ ਦਾ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ।ਇਹ ਹਾਦਸਾ ਏਨਾਂ ਕੁ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ । ਇਹ ਹਾਦਸਾ ਉਸ ਵੇਲੇ ਹੋਇਆ ਜਦੋਂ ਕਾਰ ਆਪਣਾ ਸੰਤੁਲਨ ਗੁਆ ਕੇ ਡਿਵਾਈਡਰ ‘ਤੇ ਚੜ੍ਹ ਗਈ ਅਤੇ ਫਿਰ ਪਲਟ ਗਈ।ਇਸ ਹਾਦਸੇ ਦੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। 

 ਰਾਤ ਵੇਲੇ ਹੋਇਆ ਹਾਦਸਾ 

ਇਹ ਹਾਦਸਾ ਉਸ ਵੇਲੇ ਹੋਇਆ ਜਦੋਂ ਹਰਸ਼ਿਲ ਕਾਲੀਆ ਦੇਰ ਰਾਤ ਆਪਣੇ ਕੰਮ ਤੋਂ ਘਰ ਪਰਤ ਰਹੀ ਸੀ । ਇਸੇ ਦੌਰਾਨ ਸ਼ਿਪਰਾ ਰੋਡ ‘ਤੇ ਅਚਾਨਕ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਡਿਵਾਈਡਰ ਦੇ ਨਾਲ ਜਾ ਟਕਰਾਈ । ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਕਾਰ ਨੂੰ ਸਿੱਧਾ ਕੀਤਾ ਅਤੇ ਹਰਸ਼ਿਲ ਨੂੰ ਕਾਰ ਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ । ਡਾਕਟਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਉਨ੍ਹਾਂ ਦੀ ਮੌਤ ਦਾ ਕਾਰਨ ਸਿਰ ‘ਚ ਲੱਗੀ ਗੰਭੀਰ ਸੱਟ ਦੱਸੀ ਜਾ ਰਹੀ ਹੈ।

ਵੈੱਬ ਸੀਰੀਜ਼ ‘ਚ ਕਰ ਚੁੱਕੀ ਕੰਮ 

ਹਰਸ਼ਿਲ ਕਾਲੀਆ ਨੇ ਵੈੱਬ ਸੀਰੀਜ਼ ‘ਕ੍ਰਾਈਮ ਨੈਕਸਟ ਡੋਰ’ ‘ਚ ਕੰਮ ਕੀਤਾ ਸੀ । ਇਸ ਤੋਂ ਇਲਾਵਾ ਉਨ੍ਹਾਂ ਨੇ ਰਾਜਸਥਾਨੀ ਮਿਊਜ਼ਿਕ ਵੀਡੀਓ ‘ਚ ਵੀ ਕਾਫੀ ਕੰਮ ਕੀਤਾ ਸੀ ।ਇਸ ਦੇ ਨਾਲ ਹੀ ਮਾਡਲਿੰਗ ਦੇ ਖੇਤਰ ‘ਚ ਵੀ ਉਹ ਸਰਗਰਮ ਸੀ ।  

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi