Friday, 19th of June 2026

ਰਾਣਾ ਰਣਬੀਰ ਨੇ ਪਤਨੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਰੋਮਾਂਟਿਕ ਲਾਈਨਾਂ ਕੀਤੀਆਂ ਸਾਂਝੀਆਂ

ਰਾਣਾ ਰਣਬੀਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਆਪਣੀਆਂ ਫ਼ਿਲਮਾਂ ‘ਤੇ ਆਪਣੀ ਨਿੱਜੀ ਜ਼ਿੰਦਗੀ ਦੇ ਨਾਲ ਸਬੰਧਤ ਤਸਵੀਰਾਂ ਸਾਂਝੀਆ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਤਨੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ।

Reported by:  GTC Punjabi Desk   |  Edited by:  Shaminder Kaur Kaler   |  June 19th 2026 11:00 AM  |  Updated: June 19th 2026 11:00 AM
Add GTC Punjabi on Google

ਰਾਣਾ ਰਣਬੀਰ ਨੇ ਪਤਨੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਰੋਮਾਂਟਿਕ ਲਾਈਨਾਂ ਕੀਤੀਆਂ ਸਾਂਝੀਆਂ

ਰਾਣਾ ਰਣਬੀਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਆਪਣੀਆਂ ਫ਼ਿਲਮਾਂ ‘ਤੇ ਆਪਣੀ ਨਿੱਜੀ ਜ਼ਿੰਦਗੀ ਦੇ ਨਾਲ ਸਬੰਧਤ ਤਸਵੀਰਾਂ ਸਾਂਝੀਆ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਤਨੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ।

Reported by:  GTC Punjabi Desk
Edited by:  Shaminder Kaur Kaler
June 19th 2026 11:00 AM
Last Updated: June 19th 2026 11:00 AM
Share us
You May Like This

ਰਾਣਾ ਰਣਬੀਰ (Rana Ranbir) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਆਪਣੀਆਂ ਫ਼ਿਲਮਾਂ ‘ਤੇ ਆਪਣੀ ਨਿੱਜੀ ਜ਼ਿੰਦਗੀ ਦੇ ਨਾਲ ਸਬੰਧਤ ਤਸਵੀਰਾਂ ਸਾਂਝੀਆ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਤਨੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਕੁਝ ਰੋਮਾਂਟਿਕ ਲਾਈਨਾਂ ਵੀ ਪਤਨੀ ਦੇ ਲਈ ਸਾਂਝੀਆਂ ਕੀਤੀਆਂ ਹਨ ।

ਜਿਸ ‘ਚ ਉਨ੍ਹਾਂ ਨੇ ਲਿਖਿਆ “ਤੇਰੇ ਨਾਲ ਜਦ ਹੱਸ ਹੋ ਗਿਆ।ਹਾਲ ਦਿਲ ਦਾ ਦੱਸ ਹੋ ਗਿਆ। ਆਮਦ ਤੇਰੀ ਰਹੀ ਮੁਬਾਰਕ,ਮੈਂ ਕੱਖਾਂ ਤੋਂ ਲੱਖ ਹੋ ਗਿਆ”। ਰਾਣਾ ਰਣਬੀਰ ਦੀ ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਇਸ ਤਸਵੀਰ ‘ਤੇ ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਰਿਐਕਸ਼ਨ ਦਿੱਤੇ ਹਨ ਅਤੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ। 

ਰਾਣਾ ਰਣਬੀਰ ਦਾ ਵਰਕ ਫ੍ਰੰਟ 

ਰਾਣਾ ਰਣਬੀਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਪਿਛਲੇ ਲੰਮੇ ਅਰਸੇ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ।

ਉਹ ਇੱਕ ਵਧੀਆ ਅਦਾਕਾਰ, ਲੇਖਕ ਤੇ ਮੋਟੀਵੇਸ਼ਨਲ ਸਪੀਕਰ ਵੀ ਹਨ। ਉਨ੍ਹਾਂ ਨੇ ਕਈ ਫ਼ਿਲਮਾਂ ਦੀ ਕਹਾਣੀ ਵੀ ਲਿਖੀ ਹੈ। ਰਾਣਾ ਰਣਬੀਰ ਨੇ ਆਪਣੀ ਅਦਾਕਾਰੀ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ।ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।  

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi