Saturday, 4th of April 2026

ਰਣਦੀਪ ਹੁੱਡਾ ਦੀ ਮਾਂ ਦੀ ਫ਼ਿਲਮਾਂ ‘ਚ ਐਂਟਰੀ, ਅਦਾਕਾਰ ਨੇ ਮਜ਼ੇਦਾਰ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਰਣਦੀਪ ਹੁੱਡਾ ਬਾਲੀਵੁੱਡ ਦੇ ਮਸ਼ਹੂਰ ਅਦਾਕਾਰਾਂ ਚੋਂ ਇੱਕ ਹਨ । ਉਨ੍ਹਾਂ ਨੇ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ਅਤੇ ਹੁਣ ਉਨ੍ਹਾਂ ਦੀ ਮਾਂ ਆਸ਼ਾ ਹੁੱਡਾ ਦੀ ਵੀ ਹਰਿਆਣਵੀਂ ਫ਼ਿਲਮਾਂ ‘ਚ ਐਂਟਰੀ ਹੋ ਗਈ ਹੈ। ਉਨ੍ਹਾਂ ਦੀ ਮਾਂ ਹਰਿਆਣਵੀਂ ਫ਼ਿਲਮ ‘ਚ ਦਾਦੀ ਦਾ ਕਿਰਦਾਰ ਨਿਭਾ ਰਹੀ ਹੈ।

Reported by:  GTC Punjabi Desk   |  Edited by:  Shaminder Kaur Kaler   |  April 04th 2026 10:48 AM  |  Updated: April 04th 2026 12:12 PM

ਰਣਦੀਪ ਹੁੱਡਾ ਦੀ ਮਾਂ ਦੀ ਫ਼ਿਲਮਾਂ ‘ਚ ਐਂਟਰੀ, ਅਦਾਕਾਰ ਨੇ ਮਜ਼ੇਦਾਰ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਰਣਦੀਪ ਹੁੱਡਾ ਬਾਲੀਵੁੱਡ ਦੇ ਮਸ਼ਹੂਰ ਅਦਾਕਾਰਾਂ ਚੋਂ ਇੱਕ ਹਨ । ਉਨ੍ਹਾਂ ਨੇ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ਅਤੇ ਹੁਣ ਉਨ੍ਹਾਂ ਦੀ ਮਾਂ ਆਸ਼ਾ ਹੁੱਡਾ ਦੀ ਵੀ ਹਰਿਆਣਵੀਂ ਫ਼ਿਲਮਾਂ ‘ਚ ਐਂਟਰੀ ਹੋ ਗਈ ਹੈ। ਉਨ੍ਹਾਂ ਦੀ ਮਾਂ ਹਰਿਆਣਵੀਂ ਫ਼ਿਲਮ ‘ਚ ਦਾਦੀ ਦਾ ਕਿਰਦਾਰ ਨਿਭਾ ਰਹੀ ਹੈ।

Reported by:  GTC Punjabi Desk
Edited by:  Shaminder Kaur Kaler
April 04th 2026 10:48 AM
Last Updated: April 04th 2026 12:12 PM
Share us
You May Like This

 ਰਣਦੀਪ ਹੁੱਡਾ (Randeep Hooda) ਬਾਲੀਵੁੱਡ ਦੇ ਮਸ਼ਹੂਰ ਅਦਾਕਾਰਾਂ ਚੋਂ ਇੱਕ ਹਨ । ਉਨ੍ਹਾਂ ਨੇ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ਅਤੇ ਹੁਣ ਉਨ੍ਹਾਂ ਦੀ ਮਾਂ ਆਸ਼ਾ ਹੁੱਡਾ ਦੀ ਵੀ ਹਰਿਆਣਵੀਂ ਫ਼ਿਲਮਾਂ ‘ਚ ਐਂਟਰੀ ਹੋ ਗਈ ਹੈ। ਉਨ੍ਹਾਂ ਦੀ ਮਾਂ ਹਰਿਆਣਵੀਂ ਫ਼ਿਲਮ ‘ਚ ਦਾਦੀ ਦਾ ਕਿਰਦਾਰ ਨਿਭਾ ਰਹੀ ਹੈ। ਜਿਸ ਬਾਰੇ ਅਦਾਕਾਰ ਨੇ ਇੱਕ ਮਜ਼ੇਦਾਰ ਪੋਸਟ ਵੀ ਸਾਂਝੀ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ “ਜਿਬ ਮਾਂ ਕੇ ਰੋਲ ਕਾ ਟੇਮ ਥਾ, ਟੇਮ ਨਾ ਮਿਲਿਆ। ਤੈ ਇਬ ਸੀਧਾ ਦਾਦੀ ਕਾ”।ਦੱਸ ਦਈਏ ਕਿ ਰਣਦੀਪ ਹੁੱਡਾ ਦੇ ਮਾਤਾ ਆਸ਼ਾ ਹੁੱਡਾ ਹਰਿਆਣਵੀਂ ਫ਼ਿਲਮ ‘ਸਾਂਗੀ’ ‘ਚ ਨਜ਼ਰ ਆਉਣਗੇ । ਰਣਦੀਪ ਹੁੱਡਾ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਰਣਦੀਪ ਹੁੱਡਾ ਦਾ ਵਰਕ ਫ੍ਰੰਟ 

ਰਣਦੀਪ ਹੁੱਡਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਫ਼ਿਲਮਾਂ ‘ਚ ਵੱਖ ਵੱਖ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। 

ਅਦਾਕਾਰ ਦੀ ਨਿੱਜੀ ਜ਼ਿੰਦਗੀ 

ਅਦਾਕਾਰ ਰਣਦੀਪ ਹੁੱਡਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਲਿਨ ਲੈਸ਼ਰਾਮ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਹਾਲ ਹੀ ‘ਚ ਇਸ ਜੋੜੀ ਦੇ ਘਰ ਧੀ ਦਾ ਜਨਮ ਹੋਇਆ ਸੀ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰ ਨੇ ਬੀਤੇ ਦਿਨੀਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi