ਅਫਸਾਨਾ ਖ਼ਾਨ ਦੀ ਭੈਣ ਰਫਤਾਰ ਬਾਦਲ ਨੇ ਖਰੀਦੀ ਨਵੀਂ ਥਾਰ, ਵੀਡੀਓ ਕੀਤਾ ਸਾਂਝਾ

ਅਫਸਾਨਾ ਖ਼ਾਨ ਦੀ ਭੈਣ ਰਫਤਾਰ ਬਾਦਲ ਨੇ ਨਵੀਂ ਥਾਰ ਗੱਡੀ ਖਰੀਦੀ ਹੈ। ਜਿਸ ਦਾ ਇੱਕ ਵੀਡੀਓ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਫਸਾਨਾ ਖ਼ਾਨ ਆਪਣੇ ਪਰਿਵਾਰ ਦੇ ਨਾਲ ਜਸ਼ਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ।

Reported by:  GTC Punjabi Desk   |  Edited by:  Shaminder Kaur Kaler   |  March 27th 2026 11:18 AM  |  Updated: March 27th 2026 11:18 AM

ਅਫਸਾਨਾ ਖ਼ਾਨ ਦੀ ਭੈਣ ਰਫਤਾਰ ਬਾਦਲ ਨੇ ਖਰੀਦੀ ਨਵੀਂ ਥਾਰ, ਵੀਡੀਓ ਕੀਤਾ ਸਾਂਝਾ

ਅਫਸਾਨਾ ਖ਼ਾਨ ਦੀ ਭੈਣ ਰਫਤਾਰ ਬਾਦਲ ਨੇ ਨਵੀਂ ਥਾਰ ਗੱਡੀ ਖਰੀਦੀ ਹੈ। ਜਿਸ ਦਾ ਇੱਕ ਵੀਡੀਓ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਫਸਾਨਾ ਖ਼ਾਨ ਆਪਣੇ ਪਰਿਵਾਰ ਦੇ ਨਾਲ ਜਸ਼ਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ।

Reported by:  GTC Punjabi Desk
Edited by:  Shaminder Kaur Kaler
March 27th 2026 11:18 AM
Last Updated: March 27th 2026 11:18 AM
Share us
You May Like This

ਅਫਸਾਨਾ ਖ਼ਾਨ (Afsana khan) ਦੀ ਭੈਣ ਰਫਤਾਰ ਬਾਦਲ (Raftaar Badal) ਨੇ ਨਵੀਂ ਥਾਰ  (New Thar) ਗੱਡੀ ਖਰੀਦੀ ਹੈ। ਜਿਸ ਦਾ ਇੱਕ ਵੀਡੀਓ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਫਸਾਨਾ ਖ਼ਾਨ ਆਪਣੇ ਪਰਿਵਾਰ ਦੇ ਨਾਲ ਜਸ਼ਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ।ਜਿਉਂ ਹੀ ਗਾਇਕਾ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । 

ਰਫਤਾਰ ਬਾਦਲ ਵੀ ਵਧੀਆ ਗਾਇਕਾ 

ਰਫਤਾਰ ਬਾਦਲ ਵੀ ਵਧੀਆ ਗਾਇਕਾ ਹੈ ਅਤੇ ਉਹ ਸੋਸ਼ਲ ਮੀਡੀਆ ਤੇ ਕਾਫੀ ਸਰਗਰਮ ਰਹਿੰਦੀ ਹੈ। ਉਹ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਡਾਂਸ ਦੇ ਲਈ ਵੀ ਜਾਣੀ ਜਾਂਦੀ ਹੈ।ਰਫਤਾਰ ਨੇ ਕਈ ਗੀਤ ਗਾਏ ਹਨ ਅਤੇ ਅਕਸਰ ਲਾਈਵ ਸ਼ੋਅ ਦੇ ਦੌਰਾਨ ਵੀ ਉਹ ਗੀਤਾਂ ਦੇ ਨਾਲ-ਨਾਲ ਆਪਣੇ ਡਾਂਸ ਦੇ ਨਾਲ ਵੀ ਸਮਾਂ ਬੰਨ੍ਹਦੇ ਹੋਏ ਨਜ਼ਰ ਆਉਂਦੇ ਹਨ । ਸੋਸ਼ਲ ਮੀਡੀਆ ਤੇ ਰਫਤਾਰ ਦੀ ਵੱਡੀ ਫੈਨ ਫਾਲੋਵਿੰਗ ਹੈ ਅਤੇ ਫੈਨਸ ਨੂੰ ਉਨ੍ਹਾਂ ਦਾ ਅੰਦਾਜ਼ ਕਾਫੀ ਪਸੰਦ ਆਉਂਦਾ ਹੈ।

ਰਫਤਾਰ ਦੀ ਮਾਂ ਨੇ ਕੀਤਾ ਸੰਘਰਸ਼ 

ਅਫਸਾਨਾ ਖੁਦਾਬਖਸ਼ ਤੇ ਰਫਤਾਰ ਦੀ ਮਾਂ ਨੇ ਲੰਮਾ ਸਮਾਂ ਸੰਘਰਸ਼ ਕੀਤਾ ਹੈ । ਰਫਤਾਰ ਤੇ ਅਫਸਾਨਾ ਦੇ ਪਿਤਾ ਦਾ ਸਾਇਆ ਬਚਪਨ ਤੋਂ ਹੀ ਉਨ੍ਹਾਂ ਦੇ ਸਿਰ ਤੋਂ ਉੱਠ ਗਿਆ ਸੀ । ਜਿਸ ਕਾਰਨ ਉਨ੍ਹਾਂ ਨੂੰ ਜ਼ਿੰਦਗੀ ‘ਚ ਬੜਾ ਸੰਘਰਸ਼ ਕਰਨਾ ਪਿਆ। ਉਨ੍ਹਾਂ ਦੀ ਮਾਂ ਨੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕੀਤਾ ਅਤੇ ਉਨ੍ਹਾਂ ਨੂੰ ਪੈਰਾਂ ‘ਤੇ ਖੜ੍ਹਾ ਕੀਤਾ ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi