Monday, 20th of April 2026

ਭੰਗੜੇ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਸੁਰਿੰਦਰਪਾਲ ਸਿੰਘ ਕਲਸੀ ਦਾ ਦਿਹਾਂਤ, ਸੜਕ ਹਾਦਸੇ ‘ਚ ਗਈ ਜਾਨ

ਪੰਜਾਬੀ ਇੰਡਸਟਰੀ ਤੋਂ ਇੱਕ ਤੋਂ ਬਾਅਦ ਇੱਕ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।ਹੁਣ ਖਬਰ ਇਹ ਹੈ ਕਿ ਭੰਗੜੇ ਦੇ ਬਾਦਸ਼ਾਹ ਸੁਰਿੰਦਰਪਾਲ ਸਿੰਘ ਕਲਸੀ ਦਾ ਦਿਹਾਂਤ ਹੋ ਗਿਆ ਹੈ। ਉਹ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ।

Reported by:  GTC Punjabi Desk   |  Edited by:  Shaminder Kaur Kaler   |  April 20th 2026 03:01 PM  |  Updated: April 20th 2026 03:28 PM

ਭੰਗੜੇ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਸੁਰਿੰਦਰਪਾਲ ਸਿੰਘ ਕਲਸੀ ਦਾ ਦਿਹਾਂਤ, ਸੜਕ ਹਾਦਸੇ ‘ਚ ਗਈ ਜਾਨ

ਪੰਜਾਬੀ ਇੰਡਸਟਰੀ ਤੋਂ ਇੱਕ ਤੋਂ ਬਾਅਦ ਇੱਕ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।ਹੁਣ ਖਬਰ ਇਹ ਹੈ ਕਿ ਭੰਗੜੇ ਦੇ ਬਾਦਸ਼ਾਹ ਸੁਰਿੰਦਰਪਾਲ ਸਿੰਘ ਕਲਸੀ ਦਾ ਦਿਹਾਂਤ ਹੋ ਗਿਆ ਹੈ। ਉਹ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ।

Reported by:  GTC Punjabi Desk
Edited by:  Shaminder Kaur Kaler
April 20th 2026 03:01 PM
Last Updated: April 20th 2026 03:28 PM
Share us
You May Like This

ਪੰਜਾਬੀ ਇੰਡਸਟਰੀ ਤੋਂ ਇੱਕ ਤੋਂ ਬਾਅਦ ਇੱਕ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।ਹੁਣ ਖਬਰ ਇਹ ਹੈ ਕਿ ਭੰਗੜੇ ਦੇ ਬਾਦਸ਼ਾਹ ਸੁਰਿੰਦਰਪਾਲ ਸਿੰਘ ਕਲਸੀ ਦਾ ਦਿਹਾਂਤ ਹੋ ਗਿਆ ਹੈ। ਉਹ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ ।ਖ਼ਬਰਾਂ ਮੁਤਾਬਕ ਉਹ ਘਰ ਤੋਂ ਦੁਕਾਨ ਵੱਲ ਜਾਣ ਦੇ ਲਈ ਸੜਕ ਕਰੌਸ ਕਰ ਰਹੇ ਸਨ ਕਿ ਉਨ੍ਹਾਂ ਦੀ ਇੱਕ ਬਾਈਕ ਦੇ ਨਾਲ ਟੱਕਰ ਹੋ ਗਈ ।

ਇਸ ਹਾਦਸੇ ‘ਚ ਸੁਰਿੰਦਰਪਾਲ ਸਿੰਘ ਕਲਸੀ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ । ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਏਮਜ਼ ਬਠਿੰਡਾ ਵਿਖੇ ਲਿਜਾਇਆ ਗਿਆ। ਜਿੱਥੇ ਬੀਤੀ ਰਾਤ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸਿਰ ‘ਚ ਸੱਟ ਲੱਗਣ ਦੇ ਕਾਰਨ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਇਸ ਭੰਗੜੇ ਦੇ ਕੋਚ ਦੇ ਦਿਹਾਂਤ ਹੋ ਗਿਆ। ਦੱਸ ਦਈਏ ਕਿ ਸੁਰਿੰਦਰਪਾਲ ਸਿੰਘ ਕਲਸੀ ਦੇ ਵੱਲੋਂ  ਸਕੂਲਾਂ ਕਾਲਜਾਂ ਦੇ ਬੱਚਿਆਂ ਨੂੰ ਭੰਗੜੇ ਦੀ ਟ੍ਰੇਨਿੰਗ ਦਿੱਤੀ ਜਾਂਦੀ ਸੀ । ਉਨ੍ਹਾਂ ਦੇ ਦਿਹਾਂਤ ਦੇ ਕਾਰਨ ਉਨ੍ਹਾਂ ਦੇ ਸ਼ਾਗਿਰਦ ਗਮਗੀਨ ਹਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੇ ਦਿਹਾਂਤ ਦੇ ਕਾਰਨ ਉਨ੍ਹਾਂ ਦੇ ਪਰਿਵਾਰ, ਦੋਸਤ, ਰਿਸ਼ਤੇਦਾਰ ਤੇ ਮਿੱਤਰ ਵੀ ਦੁਖੀ ਹਨ ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi