Tuesday, 16th of June 2026

ਗਿੱਪੀ ਗਰੇਵਾਲ ਦਾ ਪਰਿਵਾਰ ਅਤੇ ਸਰਗੁਨ ਮਹਿਤਾ ਮਸਤੀ ਕਰਦੇ ਆਏ ਨਜ਼ਰ, ਵੀਡੀਓ ਆਇਆ ਸਾਹਮਣੇ

ਗਿੱਪੀ ਗਰੇਵਾਲ ਅਤੇ ਸਰਗੁਨ ਮਹਿਤਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਕੈਰੀ ਆਨ ਜੱਟਾ-4’ ਨੂੰ ਲੈ ਕੇ ਚਰਚਾ ‘ਚ ਹਨ। ਉਨ੍ਹਾਂ ਦੀ ਇਹ ਫ਼ਿਲਮ ਛੱਬੀ ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਿਸ ‘ਚ ਬਿੰਨੂ ਢਿੱਲੋਂ, ਸਵੀਤਾਜ ਬਰਾੜ ਸਣੇ ਹੋਰ ਕਈ ਕਲਾਕਾਰ ਵੀ ਨਜ਼ਰ ਆਉਣਗੇ । ਇਸ ਫ਼ਿਲਮ ਨੂੰ ਲੈ ਕੇ ਫੈਨਸ ਵੀ ਬਹੁਤ ਜ਼ਿਆਦਾ ਐਕਸਾਈਟਡ ਹਨ ਅਤੇ ਫ਼ਿਲਮ ਦੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ।

Reported by:  GTC Punjabi Desk   |  Edited by:  Shaminder Kaur Kaler   |  June 16th 2026 11:46 AM  |  Updated: June 16th 2026 11:46 AM
Add GTC Punjabi on Google

ਗਿੱਪੀ ਗਰੇਵਾਲ ਦਾ ਪਰਿਵਾਰ ਅਤੇ ਸਰਗੁਨ ਮਹਿਤਾ ਮਸਤੀ ਕਰਦੇ ਆਏ ਨਜ਼ਰ, ਵੀਡੀਓ ਆਇਆ ਸਾਹਮਣੇ

ਗਿੱਪੀ ਗਰੇਵਾਲ ਅਤੇ ਸਰਗੁਨ ਮਹਿਤਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਕੈਰੀ ਆਨ ਜੱਟਾ-4’ ਨੂੰ ਲੈ ਕੇ ਚਰਚਾ ‘ਚ ਹਨ। ਉਨ੍ਹਾਂ ਦੀ ਇਹ ਫ਼ਿਲਮ ਛੱਬੀ ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਿਸ ‘ਚ ਬਿੰਨੂ ਢਿੱਲੋਂ, ਸਵੀਤਾਜ ਬਰਾੜ ਸਣੇ ਹੋਰ ਕਈ ਕਲਾਕਾਰ ਵੀ ਨਜ਼ਰ ਆਉਣਗੇ । ਇਸ ਫ਼ਿਲਮ ਨੂੰ ਲੈ ਕੇ ਫੈਨਸ ਵੀ ਬਹੁਤ ਜ਼ਿਆਦਾ ਐਕਸਾਈਟਡ ਹਨ ਅਤੇ ਫ਼ਿਲਮ ਦੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ।

Reported by:  GTC Punjabi Desk
Edited by:  Shaminder Kaur Kaler
June 16th 2026 11:46 AM
Last Updated: June 16th 2026 11:46 AM
Share us
You May Like This

ਗਿੱਪੀ ਗਰੇਵਾਲ (Gippy  Grewal) ਅਤੇ ਸਰਗੁਨ ਮਹਿਤਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਕੈਰੀ ਆਨ ਜੱਟਾ-4’ ਨੂੰ ਲੈ ਕੇ ਚਰਚਾ ‘ਚ ਹਨ। ਉਨ੍ਹਾਂ ਦੀ ਇਹ ਫ਼ਿਲਮ ਛੱਬੀ ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਿਸ ‘ਚ ਬਿੰਨੂ ਢਿੱਲੋਂ, ਸਵੀਤਾਜ ਬਰਾੜ ਸਣੇ ਹੋਰ ਕਈ ਕਲਾਕਾਰ ਵੀ ਨਜ਼ਰ ਆਉਣਗੇ । ਇਸ ਫ਼ਿਲਮ ਨੂੰ ਲੈ ਕੇ ਫੈਨਸ ਵੀ ਬਹੁਤ ਜ਼ਿਆਦਾ ਐਕਸਾਈਟਡ ਹਨ ਅਤੇ ਫ਼ਿਲਮ ਦੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਪਹਿਲਾਂ ਫ਼ਿਲਮ ਦੀ ਸਾਰੀ ਸਟਾਰ ਕਾਸਟ ਜ਼ੋਰ ਸ਼ੋਰ ਦੇ ਨਾਲ ਫ਼ਿਲਮ ਦੀ ਪ੍ਰਮੋਸ਼ਨ ਕਰ ਰਹੀ ਹੈ।

ਗਰੇਵਾਲ ਪਰਿਵਾਰ ਦੇ ਨਾਲ ਸਰਗੁਨ ਮਹਿਤਾ ਵੀ ਇਸ ਫ਼ਿਲਮ ਦੇ ਟਾਈਟਲ ਟ੍ਰੈਕ ‘ਤੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੀ ਹੈ।ਵੀਡੀਓ ‘ਚ ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਤੇ ਉਨ੍ਹਾਂ ਦੇ ਬੇਟੇ ਤੇ ਹੋਰ ਪਰਿਵਾਰਕ ਮੈਂਬਰ ਵੀ ਨਜ਼ਰ ਆ ਰਹੇ ਹਨ ।

ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।ਦੱਸ ਦਈਏ ਕਿ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ’ ਦੇ ਹੋਰਨਾਂ ਭਾਗਾਂ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਜਿਸ ਤੋਂ ਬਾਅਦ ਦਰਸ਼ਕ ਹੁਣ ਕੈਰੀ ਆਨ ਜੱਟਾ-੪ ਨੂੰ ਲੈ ਕੇ ਐਕਸਾਈਟਡ ਹਨ।

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹਨ। ਉਨ੍ਹਾਂ ਨੇ ਅਕਾਲ, ਮਾਂ, ਅਰਦਾਸ, ਅਰਦਾਸ ਕਰਾਂ ਸਣੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ।  

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi