Tuesday, 26th of May 2026
×

ਰਵਿੰਦਰ ਗਰੇਵਾਲ ਪਸ਼ੂਆਂ ਦੀ ਦੇਖਭਾਲ ਕਰਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

ਰਵਿੰਦਰ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਮੱਝ ਦੀ ਧਾਰ ਕੱਢਦੇ ਹੋਏ ਨਜ਼ਰ ਆ ਰਹੇ ਹਨ।

Reported by:  GTC Punjabi Desk   |  Edited by:  Shaminder Kaur Kaler   |  May 26th 2026 02:21 PM  |  Updated: May 26th 2026 02:21 PM
Add GTC Punjabi on Google

ਰਵਿੰਦਰ ਗਰੇਵਾਲ ਪਸ਼ੂਆਂ ਦੀ ਦੇਖਭਾਲ ਕਰਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

ਰਵਿੰਦਰ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਮੱਝ ਦੀ ਧਾਰ ਕੱਢਦੇ ਹੋਏ ਨਜ਼ਰ ਆ ਰਹੇ ਹਨ।

Reported by:  GTC Punjabi Desk
Edited by:  Shaminder Kaur Kaler
May 26th 2026 02:21 PM
Last Updated: May 26th 2026 02:21 PM
Share us
You May Like This

ਰਵਿੰਦਰ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਮੱਝ ਦੀ ਧਾਰ ਕੱਢਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਦੱਸ ਦਿੰਦੇ ਟੈਮ ਦੇਖਕੇ ਸੂਰਜ ਦੀਆਂ ਧੁੱਪਾਂ ਨੂੰ’ ਰਵਿੰਦਰ ਗਰੇਵਾਲ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਰਵਿੰਦਰ ਗਰੇਵਾਲ ਨੂੰ ਪਿੰਡ ਦੇ ਨਾਲ ਬਹੁਤ ਜ਼ਿਆਦਾ ਮੋਹ ਹੈ। ਉਹ ਅਕਸਰ ਆਪਣੇ ਫਾਰਮ ਹਾਊਸ ‘ਤੇ ਸਮਾਂ ਬਿਤਾਉਂਦੇ ਹੋਏ ਨਜ਼ਰ ਆਉਂਦੇ ਹਨ । ਜਿੱਥੇ ਉਹ ਆਪਣੇ ਪਾਲਤੂ ਪਸ਼ੂ ਅਤੇ ਪੰਛੀਆਂ ਦੇ ਨਾਲ ਅਕਸਰ ਸਮਾਂ ਬਿਤਾਉਂਦੇ ਦਿਖਾਈ ਦਿੰਦੇ ਹਨ । ਹੁਣ ਉਨ੍ਹਾਂ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਆਪਣੀ ਛੋਟੀ ਵੱਛੀ ਦੇ ਨਾਲ ਵੀ ਦੁਲਾਰ ਕਰਦੇ ਹੋਏ ਦਿਖਾਈ ਦੇ ਰਹੇ ਹਨ। 

ਰਵਿੰਦਰ ਗਰੇਵਾਲ ਦਾ ਵਰਕ ਫ੍ਰੰਟ 

ਰਵਿੰਦਰ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi