Friday, 26th of June 2026

ਸਿੱਪੀ ਗਿੱਲ ਦਾ ਆਪਣੇ ਭਤੀਜੇ ਦੇ ਨਾਲ ਵੀਡੀਓ ਆਇਆ ਸਾਹਮਣੇ, ਭਤੀਜੇ ਨੇ ਕਿਹਾ ‘ਚਾਚਾ ਮੈਂ ਵੀ ਗਾਇਕ ਬਣਨਾ’

ਸਿੱਪੀ ਗਿੱਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ । ਜਿਸ ‘ਚ ਗਾਇਕ ਦਾ ਭਤੀਜਾ ਉਸ ਦੇ ਨਾਲ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਦਾ ਭਤੀਜਾ ਆਉਂਦਾ ਹੈ ਅਤੇ ਉਸ ਨੂੰ ਕਹਿੰਦਾ ਹੈ ਕਿ ਚਾਚਾ ਮੈਂ ਗਾਇਕ ਬਣਨਾ ਹੈ।ਜਿਸ ‘ਤੇ ਗਾਇਕ ਕਹਿੰਦਾ ਹੈ ਕਿ ਪੁੱਤ ਉਸਦੇ ਲਈ ਮਿਹਨਤ ਕਰਨੀ ਪੈਂਦੀ ਹੈ।

Reported by:  GTC Punjabi Desk   |  Edited by:  Shaminder Kaur Kaler   |  June 26th 2026 12:07 PM  |  Updated: June 26th 2026 12:07 PM
Add GTC Punjabi on Google

ਸਿੱਪੀ ਗਿੱਲ ਦਾ ਆਪਣੇ ਭਤੀਜੇ ਦੇ ਨਾਲ ਵੀਡੀਓ ਆਇਆ ਸਾਹਮਣੇ, ਭਤੀਜੇ ਨੇ ਕਿਹਾ ‘ਚਾਚਾ ਮੈਂ ਵੀ ਗਾਇਕ ਬਣਨਾ’

ਸਿੱਪੀ ਗਿੱਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ । ਜਿਸ ‘ਚ ਗਾਇਕ ਦਾ ਭਤੀਜਾ ਉਸ ਦੇ ਨਾਲ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਦਾ ਭਤੀਜਾ ਆਉਂਦਾ ਹੈ ਅਤੇ ਉਸ ਨੂੰ ਕਹਿੰਦਾ ਹੈ ਕਿ ਚਾਚਾ ਮੈਂ ਗਾਇਕ ਬਣਨਾ ਹੈ।ਜਿਸ ‘ਤੇ ਗਾਇਕ ਕਹਿੰਦਾ ਹੈ ਕਿ ਪੁੱਤ ਉਸਦੇ ਲਈ ਮਿਹਨਤ ਕਰਨੀ ਪੈਂਦੀ ਹੈ।

Reported by:  GTC Punjabi Desk
Edited by:  Shaminder Kaur Kaler
June 26th 2026 12:07 PM
Last Updated: June 26th 2026 12:07 PM
Share us
You May Like This

ਸਿੱਪੀ ਗਿੱਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ । ਜਿਸ ‘ਚ ਗਾਇਕ ਦਾ ਭਤੀਜਾ ਉਸ ਦੇ ਨਾਲ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਦਾ ਭਤੀਜਾ ਆਉਂਦਾ ਹੈ ਅਤੇ ਉਸ ਨੂੰ ਕਹਿੰਦਾ ਹੈ ਕਿ ਚਾਚਾ ਮੈਂ ਗਾਇਕ ਬਣਨਾ ਹੈ।ਜਿਸ ‘ਤੇ ਗਾਇਕ ਕਹਿੰਦਾ ਹੈ ਕਿ ਪੁੱਤ ਉਸਦੇ ਲਈ ਮਿਹਨਤ ਕਰਨੀ ਪੈਂਦੀ ਹੈ।ਜਿਸ ‘ਤੇ ਉਨ੍ਹਾਂ ਦਾ ਭਤੀਜਾ ਕਹਿੰਦਾ ਹੈ ਕਿ ਚਾਚਾ ਮਿਹਨਤ ਤੂੰ ਕਰ ਲਈਂ, ਗਾਇਕ ਮੈਂ ਆਪਣੇ ਆਪ ਬਣ ਜਾਊਂ। ਗਾਇਕ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਪ੍ਰਤੀਕਰਮ ਦਿੱਤੇ ਜਾ ਰਹੇ ਹਨ। ਸੋਸ਼ਲ ਮੀਡੀਆ ‘ਤੇ ਗਾਇਕ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। 

ਸਿੱਪੀ ਗਿੱਲ ਦਾ ਵਰਕ ਫ੍ਰੰਟ

ਸਿੱਪੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਗਾਇਕੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ । ਜਿਸ ‘ਚ ‘ਜੱਦੀ ਸਰਦਾਰ’ ਤੇ ‘ਮਰਜਾਣੇ’ ਫ਼ਿਲਮਾਂ ਸ਼ਾਮਿਲ ਹਨ। ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।  

ਸਿੱਪੀ ਗਿੱਲ ਦੀ ਨਿੱਜੀ ਜ਼ਿੰਦਗੀ 

ਸਿੱਪੀ ਗਿੱਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਨੇ ਅਰਲੀਨ ਕੌਰ ਦੇ ਨਾਲ ਵਿਆਹ ਕਰਵਾਇਆ ਹੈ ਤੇ ਦੋਨਾਂ ਦਾ ਇੱਕ ਬੇਟਾ ਵੀ ਹੈ । ਜਿਸ ਦਾ ਨਾਮ ਜੁਝਾਰ ਗਿੱਲ ਹੈ। ਜਿਸ ਦੇ ਨਾਲ ਸਿੱਪੀ ਗਿੱਲ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । 

- GTC PUNJABI

Follow us
Punjabi Shorts

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi