ਸਰਦੂਲ ਸਿਕੰਦਰ ਦੀ ਅੱਜ ਹੈ ਬਰਸੀ, ਜੈਜ਼ੀ ਬੀ ਸਣੇ ਕਈ ਸਿਤਾਰੇ ਬਰਸੀ ‘ਤੇ ਪਹੁੰਚੇ

ਸਰਦੂਲ ਸਿਕੰਦਰ ਦੀ ਅੱਜ ਪੰਜਵੀਂ ਬਰਸੀ ਹੈ। ਇਸ ਮੌਕੇ ‘ਤੇ ਗਾਇਕਾ ਅਮਰ ਨੂਰੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ। ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਲਿਖਿਆ “ਅੱਜ ਆਪ ਜੀ ਨੂੰ ਗਏ ਹੋਏ ਪੰਜ ਸਾਲ ਹੋ ਗਏ ।ਤੁਹਾਡੀ ਬਹੁਤ ਯਾਦ ਆਉਂਦੀ ਹੈ। ਤੁਸੀਂ ਹਮੇਸ਼ਾ ਮੇਰੇ ਦਿਲ ‘ਚ ਵੱਸਦੇ ਹੋ ।

Reported by:  GTC Punjabi Desk   |  Edited by:  Shaminder Kaur Kaler   |  February 24th 2026 04:08 PM  |  Updated: February 24th 2026 04:18 PM

ਸਰਦੂਲ ਸਿਕੰਦਰ ਦੀ ਅੱਜ ਹੈ ਬਰਸੀ, ਜੈਜ਼ੀ ਬੀ ਸਣੇ ਕਈ ਸਿਤਾਰੇ ਬਰਸੀ ‘ਤੇ ਪਹੁੰਚੇ

ਸਰਦੂਲ ਸਿਕੰਦਰ ਦੀ ਅੱਜ ਪੰਜਵੀਂ ਬਰਸੀ ਹੈ। ਇਸ ਮੌਕੇ ‘ਤੇ ਗਾਇਕਾ ਅਮਰ ਨੂਰੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ। ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਲਿਖਿਆ “ਅੱਜ ਆਪ ਜੀ ਨੂੰ ਗਏ ਹੋਏ ਪੰਜ ਸਾਲ ਹੋ ਗਏ ।ਤੁਹਾਡੀ ਬਹੁਤ ਯਾਦ ਆਉਂਦੀ ਹੈ। ਤੁਸੀਂ ਹਮੇਸ਼ਾ ਮੇਰੇ ਦਿਲ ‘ਚ ਵੱਸਦੇ ਹੋ ।

Reported by:  GTC Punjabi Desk
Edited by:  Shaminder Kaur Kaler
February 24th 2026 04:08 PM
Last Updated: February 24th 2026 04:18 PM
Share us
You May Like This

ਸਰਦੂਲ ਸਿਕੰਦਰ (Sardool Sikander) ਦੀ ਅੱਜ ਪੰਜਵੀਂ ਬਰਸੀ ਹੈ। ਇਸ ਮੌਕੇ ‘ਤੇ ਗਾਇਕਾ ਅਮਰ ਨੂਰੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ। ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਲਿਖਿਆ “ਅੱਜ ਆਪ ਜੀ ਨੂੰ ਗਏ ਹੋਏ ਪੰਜ ਸਾਲ ਹੋ ਗਏ ।

ਤੁਹਾਡੀ ਬਹੁਤ ਯਾਦ ਆਉਂਦੀ ਹੈ। ਤੁਸੀਂ ਹਮੇਸ਼ਾ ਮੇਰੇ ਦਿਲ ‘ਚ ਵੱਸਦੇ ਹੋ ।ਰੱਬ ਜੀ ਤੁਹਾਨੂੰ ਸਕੂਨ ਦੇਵੇ”। ਉਨ੍ਹਾਂ ਦੀ ਪੰਜਵੀਂ ਬਰਸੀ ਦੇ ਮੌਕੇ ‘ਤੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ‘ਚ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ।ਇਸ ਸਮਾਗਮ ‘ਚ ਹੰਸ ਰਾਜ ਹੰਸ, ਜੈਜ਼ੀ ਬੀ ਸਣੇ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਅਤੇ ਜਨਾਬ ਸਰਦੂਲ ਸਿਕੰਦਰ ਨੂੰ ਯਾਦ ਕੀਤਾ ।  

ਸਰਦੂਲ ਸਿਕੰਦਰ ਦਾ ਵਰਕ ਫ੍ਰੰਟ 

ਸਰਦੂਲ ਸਿਕੰਦਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਸਨ । ਉਨ੍ਹਾਂ ਨੇ ਅਮਰ ਨੂਰੀ ਦੇ ਨਾਲ ਵੀ ਕਈ ਹਿੱਟ ਗੀਤ ਗਾਏ ਅਤੇ ਇੰਡਸਟਰੀ ‘ਚ ਇਹ ਜੋੜੀ ਕਾਫੀ ਹਿੱਟ ਸੀ ।ਸਰਦੂਲ ਸਿਕੰਦਰ ਤੇ ਅਮਰ ਨੂਰੀ ਦੀ ਜੋੜੀ ਨੂੰ ਸਰੋਤਿਆਂ ਦੇ ਵੱਲੋਂ ਵੀ ਭਰਪੂਰ ਪਿਆਰ ਮਿਲਦਾ ਰਿਹਾ ਹੈ।ਇਹ ਜੋੜੀ ਗਾਣੇ ਗਾਉਂਦੇ ਗਾਉਂਦੇ ਅਸਲ ਜ਼ਿੰਦਗੀ ‘ਚ ਵੀ ਜੋੜੀ ਬਣ ਗਈ ਸੀ । 

- GTC PUNJABI

Follow us

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi