ਮਨਕਿਰਤ ਔਲਖ ਬਣੇ ‘ਚਾਹ ਵਾਲੇ’, ਸਭ ਨੂੰ ਚਾਹ ਵਰਤਾਉਂਦੇ ਆਏ ਨਜ਼ਰ

ਮਨਕਿਰਤ ਔਲਖ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਉਹ ਅਕਸਰ ਆਪਣੇ ਰੁੱਝੇ ਹੋਏ ਸਮੇਂ ਚੋਂ ਕੁਝ ਸਮਾਂ ਮਸਤੀ ਦੇ ਲਈ ਕੱਢ ਲੈਂਦੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਮਾਡਲ ਤੇ ਅਦਾਕਾਰਾ ਪ੍ਰਾਂਜਲ ਦਹੀਆ ਦੇ ਨਾਲ ਦਿਖਾਈ ਦੇ ਰਹੇ ਹਨ ਅਤੇ ਇੱਕ ਟੀ-ਸਟਾਲ ਤੇ ਰੁਕੇ ਹਨ ।

Reported by:  GTC Punjabi Desk   |  Edited by:  Shaminder Kaur Kaler   |  March 09th 2026 10:52 AM  |  Updated: March 09th 2026 10:54 AM

ਮਨਕਿਰਤ ਔਲਖ ਬਣੇ ‘ਚਾਹ ਵਾਲੇ’, ਸਭ ਨੂੰ ਚਾਹ ਵਰਤਾਉਂਦੇ ਆਏ ਨਜ਼ਰ

ਮਨਕਿਰਤ ਔਲਖ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਉਹ ਅਕਸਰ ਆਪਣੇ ਰੁੱਝੇ ਹੋਏ ਸਮੇਂ ਚੋਂ ਕੁਝ ਸਮਾਂ ਮਸਤੀ ਦੇ ਲਈ ਕੱਢ ਲੈਂਦੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਮਾਡਲ ਤੇ ਅਦਾਕਾਰਾ ਪ੍ਰਾਂਜਲ ਦਹੀਆ ਦੇ ਨਾਲ ਦਿਖਾਈ ਦੇ ਰਹੇ ਹਨ ਅਤੇ ਇੱਕ ਟੀ-ਸਟਾਲ ਤੇ ਰੁਕੇ ਹਨ ।

Reported by:  GTC Punjabi Desk
Edited by:  Shaminder Kaur Kaler
March 09th 2026 10:52 AM
Last Updated: March 09th 2026 10:54 AM
Share us
You May Like This

ਮਨਕਿਰਤ ਔਲਖ (Mankirt Aulakh) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਉਹ ਅਕਸਰ ਆਪਣੇ ਰੁੱਝੇ ਹੋਏ ਸਮੇਂ ਚੋਂ ਕੁਝ ਸਮਾਂ ਮਸਤੀ ਦੇ ਲਈ ਕੱਢ ਲੈਂਦੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਮਾਡਲ ਤੇ ਅਦਾਕਾਰਾ ਪ੍ਰਾਂਜਲ ਦਹੀਆ ਦੇ ਨਾਲ ਦਿਖਾਈ ਦੇ ਰਹੇ ਹਨ ਅਤੇ ਇੱਕ ਟੀ-ਸਟਾਲ ਤੇ ਰੁਕੇ ਹਨ । ਟੀ ਸਟਾਲ ‘ਤੇ ਉਹ ਖੁਦ ਹੀ ਚਾਹ ਵਾਲੀ ਕੈਟਲ ਲੈ ਕੇ ਸਭ ਨੂੰ ਚਾਹ ਵਰਤਾਉਂਦੇ ਨਜ਼ਰ ਆ ਰਹੇ ਹਨ।ਉਨ੍ਹਾਂ ਨੇ ਮਾਡਲ ਮਨਕਿਰਤ ਔਲਖ ਨੂੰ ਵੀ ਚਾਹ ਦਿੱਤੀ ਅਤੇ ਇਸ ਵੀਡੀਓ ‘ਚ ਗਾਇਕ ਫੁਲ ਆਨ ਮਸਤੀ ਦੇ ਮੂਡ ‘ਚ ਨਜ਼ਰ ਆ ਰਿਹਾ ਹੈ।ਸੋਸ਼ਲ ਮੀਡੀਆ ‘ਤੇ ਉੁਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।

ਮਨਕਿਰਤ ਔਲਖ ਦਾ ਵਰਕ ਫ੍ਰੰਟ 

ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇਨ੍ਹੀਂ ਦਿਨੀਂ ਉਹ ਆਪਣੇ ਲਾਈਵ ਸ਼ੋਅ ‘ਚ ਰੁੱਝੇ ਹੋਏ ਹਨ ।ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਮਨਕਿਰਤ ਔਲਖ ਭਲਵਾਨੀ ਕਰਦੇ ਹੁੰਦੇ ਸਨ, ਪਰ ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਉਨ੍ਹਾਂ ਦੇ ਦਾਦਾ ਜੀ ਨੇ ਪ੍ਰੇਰਿਤ ਕੀਤਾ ਸੀ ।ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕੰਮ ਕੀਤਾ ਅਤੇ ਇਸ ‘ਚ ਉਨ੍ਹਾਂ ਨੂੰ ਕਾਮਯਾਬੀ ਮਿਲੀ ।

ਮਨਕਿਰਤ ਔਲਖ ਦੀ ਨਿੱਜੀ ਜ਼ਿੰਦਗੀ 

ਮਨਕਿਰਤ ਔਲਖ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਦੀਆਂ ਦੋ ਧੀਆਂ ਹਨ ਅਤੇ ਇੱਕ ਪੁੱਤਰ ਹੈ। ਜਿਨ੍ਹਾਂ ਦੇ ਨਾਲ ਅਕਸਰ ਮਨਕਿਰਤ ਔਲਖ ਅਕਸਰ ਆਪਣੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਮਨਕਿਰਤ ਔਲਖ ਦੀਆਂ ਦੋ ਧੀਆਂ ਜੋ ਕਿ ਜੁੜਵਾ ਹਨ । ਉਨ੍ਹਾਂ ਦਾ ਜਨਮ ਕੁਝ ਸਮਾਂ ਪਹਿਲਾਂ ਹੀ ਹੋਇਆ ਹੈ। 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi